Home / ਤਾਜ਼ਾ ਖ਼ਬਰਾਂ / ਸੌਹਂ ਚੁੱਕਣ ਤੋਂ ਬਾਅਦ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ !

ਸੌਹਂ ਚੁੱਕਣ ਤੋਂ ਬਾਅਦ CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਅਤੇ ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਆ ਚੁੱਕੀ ਹੈ। ਅੱਜ ਦੀ ਇਸ ਵੀਡੀਓ ਨੂੰ ਸੁਣਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਨੇ ਕਿਹਾ ਹੈ ਕਿ ਅਸੀਂ ਸਾਰੇ ਹੀ ਮੁੱਖ ਮੰਤਰੀ ਹਾਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਲੋਕ ਚਾਹੇ ਤਾਂ ਬੰਦੇ ਨੂੰ ਉੱਤੇ ਵੀ ਪਹੁੰਚਾ ਸਕਦੇ ਹਨ ਅਤੇ ਨੀਚੇ ਵੀ ਲਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਨੂੰ ਇਸ ਦੀ ਪ੍ਰਵਾਹ ਨਹੀਂ ਸੀ ਕਿ ਦੇਸ਼ ਕਿਸ ਤਰ੍ਹਾਂ ਆਜ਼ਾਦ ਹੋ ਗਿਆ

ਉਨ੍ਹਾਂ ਨੂੰ ਪਰਵਾਹ ਸੀ ਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਦੇਸ਼ ਕਿਸ ਦੇ ਹੱਥਾਂ ਵਿੱਚ ਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੱਤਰ ਸਾਲਾਂ ਦੇ ਵਿੱਚ ਕੁਝ ਨਹੀਂ ਹੋਇਆ ਤੇ ਸਾਡੇ ਪੰਜਾਬ ਦੇ ਲੋਕ ਬਾਹਰਲੇ ਦੇਸ਼ਾਂ ਵਿੱਚ ਭੱਜੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਵੱਲ ਜਾ ਰਹੇ ਜਿਨ੍ਹਾਂ ਨੇ ਭਗਤ ਸਿੰਘ ਵਰਗਿਆਂ ਨੇ ਉਹਨਾਂ ਲੋਕਾਂ ਨੂੰ ਕੱਢਣ ਵਾਸਤੇ ਪੂਰਾ ਜ਼ੋਰ ਲਾਇਆ ਅਤੇ ਫਾਂਸੀ ਦੇ ਰੱਸੇ ਵੀ ਚੁੰਮੇ। ਉਨ੍ਹਾਂ ਨੇ ਕਿਹਾ ਕਿ ਆਪਾਂ ਇੱਥੇ ਰਹਿ ਕੇ ਹੀ ਆਪਣਾ ਮੁਲਕ ਠੀਕ ਕਰਨਾ ਹੈ। ਅਸੀਂ ਹੁਣ ਸਾਰਾ ਕੁਝ ਕਰਕੇ ਦਿਖਾਵਾਗੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.