Home / ਤਾਜ਼ਾ ਖ਼ਬਰਾਂ / ਆਹ ਸਾਬ੍ਹ ਨੇ ਤਾਂ ਭਗਵੰਤ ਮਾਨ ਦੇ ਸਮਾਗਮ ਉਤੇ ਬੰਨਤੀਆਂ ਰੌਣਕਾਂ !

ਆਹ ਸਾਬ੍ਹ ਨੇ ਤਾਂ ਭਗਵੰਤ ਮਾਨ ਦੇ ਸਮਾਗਮ ਉਤੇ ਬੰਨਤੀਆਂ ਰੌਣਕਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ

ਇਸ ਵੀਡੀਉ ਸੁਣੇ ਜਾ ਸਕਦੇ ਹਨ ਇਕ ਬਾਬਾ ਜੀ ਨੇ ਕਿਹਾ ਕਿ ਮੈਂ ਵਿਰੋਧੀ ਪਾਰਟੀ ਨੂੰ ਕਿਹਾ ਸੀ ਕਿ ਜਦੋਂ ਗਿਣਤੀ ਹੋ ਰਹੀ ਸੀ ਕਿ ਮੈਂ ਤੁਹਾਨੂੰ ਤੁਹਾਨੂੰ ਦੰਦਲਾਂ ਵੀ ਪਾਵਾਂਗਾ ਪਰ ਜਦੋਂ ਸਾਡੀ ਪਾਰਟੀ ਅੱਗੇ ਜਾਣ ਲੱਗੇ ਤਾਂ ਮੰਨ ਗਿਆ ਕਿ ਤੁਹਾਡੀ ਹੁਣ ਧਰਨ ਵੀ ਪਵੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਤਾਂ ਮੈਂ ਗੁਰਦਾਸ ਮਾਨ ਦਾ ਫੈਨ ਸੀ ਤੇ ਹੁਣ ਮੈਂ ਭਗਵੰਤ ਮਾਨ ਦਾ ਫੈਨ ਹੋ ਗਿਆ ਹਾਂ ਉਨ੍ਹਾਂ ਬਾਬਾ ਜੀ ਦੇ ਹੱਥ ਦੇ ਵਿੱਚ ਇੱਕ ਪੱਖੀ ਫੜੀ ਹੋਈ ਅਤੇ ਉਸ ਦੇ ਉੱਤੇ ਲਿਖਿਆ ਹੋਇਆ ਕਿ ਸਾਡਾ ਇਨਕਲਾਬ ਜ਼ਿੰਦਾਬਾਦ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਖੁਸ਼ੀ ਦੇਖੀ ਜਾ ਸਕਦੀ ਹੈ। ਕਿਉਂਕਿ ਪੰਜਾਬ ਦੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਲੋਕਾਂ ਨੇ ਇਕ ਵਧੀਆ ਸਰਕਾਰ ਚੁਣੀ ਹੈ .ਜੋ ਲੋਕਾਂ ਦੇ ਕੰਮ ਕਰੇਗੀ ਅਤੇ ਲੋਕਾਂ ਦੇ ਨਾਲ ਖਡ਼੍ਹੀ ਰਹੇਗੀ। ਪੰਜਾਬ ਦੇ ਲੋਕਾਂ ਨੇ ਸਾਰਾ ਇਤਿਹਾਸ ਬਦਲ ਕੇ ਰੱਖ ਦਿੱਤਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.