Home / ਤਾਜਾ ਖਬਰਾ / ਹੁਣੇ ਹੁਣੇ ਆਈ ਇਹ ਵੱਡੀ ਖ਼ਬਰ !

ਹੁਣੇ ਹੁਣੇ ਆਈ ਇਹ ਵੱਡੀ ਖ਼ਬਰ !

ਚੀਨ ਤੋਂ ਸ਼ੁਰੂ ਹੋਣ ਵਾਲੀ ਇਹ ਨਾਮੁਰਾਦ ਬਿਮਾਰੀ ਕਈ ਦੇਸ਼ਾਂ ਦੇ ਵਿੱਚ ਫਿਰ ਤੋਂ ਆਪਣੇ ਪੈਰ ਪਸਾਰ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਦੇ ਕਰਕੇ ਫਿਰ ਤੋਂ ਤਾਲਾ-ਬੰਦੀ ਕਰ ਰਹੇ ਹਨ। ਬਹੁਤ ਸਾਰੇ ਦੇਸ਼ਾਂ ਦੇ ਵਿੱਚ ਜਿੱਥੇ ਟੀਕਾ ਕਰਣ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ,ਉਸ ਦੇ ਬਾਵਜੂਦ ਵੀ ਕਰੋਨਾ ਕੇਸਾਂ ਦੇ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ ।

ਕਰੋਨਾ ਦੇ ਕੇਸ ਲਗਾਤਾਰ ਭਾਰਤ ਦੇ ਵਿੱਚ ਵੀ ਵਧਦੇ ਨਜ਼ਰ ਆ ਰਹੇ ਹਨ। ਭਾਰਤ ਦੇ ਵਿੱਚ ਸਭ ਤੋਂ ਵਧੇਰੇ ਪ੍ਰਭਾਵਿਤ ਮਹਾ-ਰਾਸ਼ਟਰ ਸੂਬਾ ਹੋਇਆ ਹੈ। ਕੇਂਦਰ ਸਰਕਾਰ ਦੇ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਅਚਾਨਕ ਵਧੇ ਕੇਸਾਂ ਦੇ ਕਰ ਕੇ ਇਥੇ 30 ਮਈ ਤੱਕ ਲਈ ਤਾਲਾ ਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹੁਣ ਕੇਰਲ ਵਿੱਚ ਕੀਤੀ ਗਈ ਤਾਲਾ ਬੰਦੀ ਨੂੰ ਉਥੋਂ ਦੀ ਸਰਕਾਰ ਦੇ ਵੱਲੋਂ 30 ਮਈ ਤੱਕ ਲਈ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਹੋਰ ਵੀ ਬਹੁਤ ਸਾਰੇ ਸੂਬਿਆਂ ਦੇ ਵਿੱਚ ਲਾਗੂ ਕੀਤੀ ਗਈ ਤਾਲਾ-ਬੰਦੀ ਨੂੰ 30 ਮਈ ਤੱਕ ਵਧਾਇਆ ਗਿਆ ਹੈ।

ਕੇਰਲ ਦੇ ਵਿੱਚ ਕਈ ਖੇਤਰਾਂ ਦੇ ਵਿੱਚ ਕਰੋਨਾ ਕੇਸਾਂ ਦੇ ਵਿਚ ਆਈ ਕਮੀ ਨੂੰ ਦੇਖਦੇ ਹੋਏ ਲਾਗੂ ਕੀਤੀ ਗਈ ਤਾਲਾ ਬੰਦੀ ਨੂੰ ਵਾਪਸ ਲਿਆ ਜਾ ਰਿਹਾ ਹੈ। ਕੇਰਲ ਸੂਬੇ ਦੇ ਵਿੱਚ ਲਾਈ ਗਈ ਤਾਲਾਬੰਦੀ ਨੂੰ 30 ਮਈ ਤਕ ਅੱਗੇ ਵਧਾ ਦਿੱਤੇ ਜਾਣ ਦੀ ਜਾਣਕਾਰੀ ਸੂਬੇ ਦੇ ਮੁੱਖ ਮੰਤਰੀ ਦੇ ਵੱਲੋਂ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਸੂਬਿਆਂ ਵਿੱਚ ਵੀ ਤਾਲਾ-ਬੰਦੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਇਸ ਰਾਹੀਂ ਕਰਨਾਟਕ ਵਿੱਚ ਵੀ ਤਾਲਾ ਬੰਦੀ ਨੂੰ ਸੂਬੇ ਦੇ ਮੁੱਖ ਮੰਤਰੀ ਦੇ ਵੱਲੋਂ ਵਧਾਉਣ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਉਨ੍ਹਾਂ ਉੱਚ ਅਧਿਕਾਰੀਆਂ ਦੇ ਨਾਲ ਕਰੋਨਾ ਸਥਿਤੀ ਬਾਰੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ, ਕਿ ਸੂਬੇ ਅੰਦਰ ਜਾਰੀ ਲਾਗੂ ਕੀਤੀਆਂ ਗਈਆਂ ਕਰੋਨਾ ਹਦਾਇਤਾਂ ਨੂੰ ਲਾਗੂ ਰੱਖਿਆ ਜਾਵੇ। ਇਸ ਲਈ ਲਗਾਈ ਗਈ ਤਾਲਾ ਬੰਦੀ ਵਿੱਚ ਕਰਨਾਟਕ ਸਰਕਾਰ ਵੱਲੋਂ 7 ਜੂਨ ਤੱਕ ਵਾਧਾ ਕੀਤਾ ਗਿਆ ਹੈ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *