Home / ਤਾਜ਼ਾ ਖ਼ਬਰਾਂ / ਬੰਦੇ ਨੇ ਕੀਤੀ ਗੁਰੂ ਘਰ ਵਿਚ ਅਜਿਹੀ ਅਨਾਊਂਸਮੈਂਟ !

ਬੰਦੇ ਨੇ ਕੀਤੀ ਗੁਰੂ ਘਰ ਵਿਚ ਅਜਿਹੀ ਅਨਾਊਂਸਮੈਂਟ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਸਾਨੂੰ ਸਾਰਿਆਂ ਨੂੰ ਪਤਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਤ ਬਣ ਚੁੱਕੇ ਹਨ।ਅੱਜ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਭਵਾਨੀਗਡ਼੍ਹ ਦੇ ਵਿੱਚ ਇੱਕ ਵਿਅਕਤੀ ਵੱਲੋਂ ਗੁਰੂ ਘਰ ਵਿੱਚ ਅਨਾਊਂਸਮੈਂਟ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਪਿੰਡ ਦੇ ਵਿਚ ਨ-ਸ਼ਾ ਵੇਚਦਾ

ਫਡ਼ਿਆ ਗਿਆ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਆਪਣੀ ਪੰਜਾਬ ਦੀ ਸਰਕਾਰ ਬਣ ਚੁੱਕੀ ਹੈ ਅਸੀਂ ਸਾਰੇ ਲਈ ਨ-ਸ਼ੇ ਨੂੰ ਜਡ਼੍ਹ ਤੋਂ ਖ-ਤਮ ਕਰਨਾ ਹੈ। ਉਸ ਬੰਦੇ ਵੱਲੋਂ ਕਿਹਾ ਗਿਆ ਕਿ ਪੰਜਾਬ ਵਿੱਚ ਨ ਸ਼ਾ ਬਹੁਤ ਹੀ ਤੇਜ਼ੀ ਦੇ ਨਾਲ ਵਧ ਰਿਹਾ ਹੈ ਅਸੀਂ ਇਸ ਨੂੰ ਪੱਕੇ ਤੌਰ ਤੇ ਬੰਦ ਕਰਨਾ ਹੈ ਤਾਂ ਜੋ ਕਿਸੇ ਦਾ ਨੁਕਸਾਨ ਨਾ ਹੋਵੇ।

ਉਹਨਾਂ ਨੇ ਕਿਹਾ ਕੇ ਪਹਿਲੀਆਂ ਵਾਲੀਆ ਸਰਕਾਰਾਂ ਨੇ ਲੋਕਾਂ ਨੇ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਉਨ੍ਹਾਂ ਨੇ ਵੀ ਪੂਰੇ ਨਹੀਂ ਕੀਤੇ ਉਨ੍ਹਾਂ ਨੇ ਕਿਹਾ ਕਿ ਜਿਸ ਕਰਕੇ ਲੋਕਾਂ ਨੇ ਨਵੀਂ ਸਰਕਾਰ ਚੁਣੀ ਹੈ। ਸਾਰੇ ਲੋਕਾਂ ਨੂੰ ਆਮ ਆਦਮੀ ਦੀ ਉਮੀਦ ਹੈ ਕਿ ਪੰਜਾਬ ਚ ਨ-ਸ਼ਾ ਖ਼ਤ-ਮ ਹੋ ਜਾਵੇਗਾ । ਉਸ ਵੀਰ ਨੇ ਕਿਹਾ ਕੇ ਬਹੁਤ ਸਾਰੇ ਪਿੰਡਾਂ ਨੇ ਵੀ ਗੁਰੂ ਘਰਾਂ ਵਿਚ ਜਾਗਰੂਕ ਕੀਤਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.