Home / ਤਾਜ਼ਾ ਖ਼ਬਰਾਂ / ਦਰਬਾਰ ਸਾਹਿਬ ਪ੍ਰਕਰਮਾ ਵਿਚ ਬੀ ੜੀਆਂ ਪੀਂਦੀ ਔਰਤ ਨੂੰ ਕੀਤਾ ਸਿੰਘਾਂ ਨੇ ਕਾਬੂ !

ਦਰਬਾਰ ਸਾਹਿਬ ਪ੍ਰਕਰਮਾ ਵਿਚ ਬੀ ੜੀਆਂ ਪੀਂਦੀ ਔਰਤ ਨੂੰ ਕੀਤਾ ਸਿੰਘਾਂ ਨੇ ਕਾਬੂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ

ਪਤੈ ਹੈ ਕਿ ਦਰਬਾਰ ਸਾਹਿਬ ਇੱਕ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ ਜਿੱਥੇ ਵੀ ਕੋਈ ਗਲਤ ਕੰਮ ਨਹੀਂ ਕੀਤਾ ਜਾਂਦਾ। ਅੱਜ ਹੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕੁਝ ਵੀਰਾਂ ਦੇ ਵਲੋਂ ਔਰਤ ਨੂੰ ਫੜਿਆ ਜਾਂਦਾ ਹੈ ਜੋ ਕਿ ਪ੍ਰਕਰਮਾ ਦੇ ਵਿੱਚ ਬੀੜੀਆ ਪੀਂਦੀ ਨਜ਼ਰ ਆਉਂਦੀ ਹੈ ਤੇ ਉਹ ਕਹਿੰਦੀ ਹੈ ਕਿ ਮੇਰੇ

ਕੋਲ ਸਿਰਫ਼ ਇੱਕ ਹੀ ਬੀੜੀ ਸੀ। ਮੇਰੇ ਕੋਲ ਕੁਝ ਵੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕੇ ਤੁਸੀਂ ਬਾਹਰ ਤਾਂ ਬੀੜੀਆਂ ਪੀਂਦੇ ਹੀ ਨਹੀਂ ਅਤੇ ਗੁਰੂ ਘਰਾਂ ਵਿੱਚ ਆ ਕੇ ਇਹ ਕੰਮ ਕਰਨ ਲੱਗ ਜਾਂਦੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਪਵਿੱਤਰ ਸਥਾਨ ਤੇ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦੀ ਹੈ ਜਿਨ੍ਹਾਂ ਲੋਕਾਂ ਨੇ

ਨੂੰ ਦੁੱਖ ਹੋਵੇ ਅਤੇ ਸਾਨੂੰ ਵੀ ਬਾਅਦ ਵਿੱਚ ਪਛਤਾਉਣਾ ਪਵੇ , ਕਿਉਂਕਿ ਅਸੀਂ ਗੁਰੂ ਘਰ ਦੇ ਵਿੱਚ ਆਪਣਾ ਮਨ ਨੂੰ ਸਾਫ ਕਰਨ ਜਾਂਦੇ ਹਾਂ। ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਦੇ ਵਲੋਂ ਉਸ ਔਰਤ ਦੇ ਥੱਪੜ ਵੀ ਮਾ-ਰੇ ਜਾਂਦੇ ਹਨ ਜੋ ਪਰਿਕਰਮਾਂ ਦੇ ਵਿਚ ਸਿਗਰਟ ਪੀ ਰਹੀ ਹੁੰਦੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.