Home / ਤਾਜ਼ਾ ਖ਼ਬਰਾਂ / ਜਗੀਰ ਕੌਰ ਨੇ ਦੀਪ ਸਿੱਧੂ ਬਾਰੇ ਬੋਲ ਦਿੱਤਾ ਕੁਝ ਅਜਿਹਾ !

ਜਗੀਰ ਕੌਰ ਨੇ ਦੀਪ ਸਿੱਧੂ ਬਾਰੇ ਬੋਲ ਦਿੱਤਾ ਕੁਝ ਅਜਿਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ

ਪੰਜਾਬ ਵਿੱਚ ਹਰ ਦਿਨ ਕੋਈ ਨਾ ਕੋਈ ਮਸਲਾ ਭਖਦਾ ਹੀ ਰਹਿੰਦਾ ਹੈ ਅੱਜ ਵੀ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਜੋ ਜੰਗੀਰ ਕੌਰ ਨੇ ਦੀਪ ਸਿੱਧੂ ਨੂੰ ਬਹੁਤ ਹੀ ਜ਼ਿਆਦਾ ਗਲਤ ਬੋਲਿਆ ਹੈ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਸਿੰਘਾਂ ਨੇ ਉਨ੍ਹਾਂ ਦੇ ਘਰ ਘੇਰ ਲਿਆ। ਜਗੀਰ ਕੌਰ ਨੇ ਕਿਹਾ ਸੀ ਕਿ ਦੀ

ਸਿੰਧੂ ਦਾ ਐਕਸੀਡੈਂਟ ਹੋਇਆ ਸੀ ਪਰ ਲੋਕਾਂ ਨੇ ਲਿਖ ਲਿਖ ਕੇ ਪਾ ਦਿੱਤਾ ਕਿ ਦੀਪ ਸਿੱਧੂ ਸ਼ਹੀਦ ਹੋ ਗਿਆ ਹੈ। ਪਰ ਬਾਅਦ ਵਿੱਚ ਉਨ੍ਹਾਂ ਦੀ ਇਕ ਵੀਡੀਓ ਵੀ ਸਾਂਝੀ ਕੀਤੀ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਮੇਰੇ ਬੋਲਾਂ ਤੋਂ ਕਿਸੇ ਨੂੰ ਦੁੱਖ ਲੱਗਾ ਹੋਵੇ ਜੋ ਮੈਂ ਕਿਹਾ ਮੈਂ ਉਨ੍ਹਾਂ ਤੋਂ ਮੁਆਫੀ ਮੰਗਦੀ ਹਾਂ। ਉਨ੍ਹਾਂ ਨੇ

ਕਿਹਾ ਸੀ ਕਿ ਅਕਾਲੀ ਦਲ ਦੀ ਵੋਟ ਸਿਮਰਨਜੀਤ ਸਿੰਘ ਮਾਨ ਨੂੰ ਪਈ ਹੈ। ਜਿਸ ਦੀ ਮੁੱਖ ਵਜ੍ਹਾ ਸੀ ਦੀਪ ਸਿੱਧੂ। ਉਨ੍ਹਾਂ ਨੇ ਕਿਹਾ ਕੇ ਦੀਪ ਸਿੱਧੂ ਨੂੰ ਸ਼ਹੀਦ ਦਾ ਦਰਜਾ ਦੇ ਦਿੱਤਾ ਤੇ ਉਨ੍ਹਾਂ ਦੀ ਵੋਟ ਸਿਮਰਨਜੀਤ ਸਿੰਘ ਮਾਨ ਨੂੰ ਪੈ ਗਈ ਅਤੇ ਅਕਾਲੀ ਦਲ ਦੀ ਹਾਰ ਹੋ ਗਈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.