Home / ਤਾਜ਼ਾ ਖ਼ਬਰਾਂ / ਇਸ ਭੈਣ ਨੇ ਫੜ ਲਿਆ ਚਿੱ ਟਾ ਵੇਚਣ ਵਾਲਾ !

ਇਸ ਭੈਣ ਨੇ ਫੜ ਲਿਆ ਚਿੱ ਟਾ ਵੇਚਣ ਵਾਲਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਇਸ

ਵੀਡੀਓ ਵਿੱਚ ਸੁਣੇ ਜਾ ਸਕਦੇ ਕਿ ਇਕ ਔਰਤ ਨੇ ਕਿਹਾ ਕਿ ਜੋ ਸਾਡੇ ਪਿੰਡ ਦੇ ਵਿੱਚ ਇੱਕ ਬਹੁਤ ਵੱਡਾ ਬਦਲਾਅ ਜੋ ਅਸੀਂ ਦੇਖਿਆ। ਉਨ੍ਹਾਂ ਕਿਹਾ ਕਿ ਮੈਂ ਮੀਆਂ ਪਿੰਡ ਤੋਂ ਇਕ ਗੱਲ ਪੁੱਛਣਾ ਚਾਉਂਦੀ ਹੈ ਕੇ ਮਰਖਾਈ ਪਿੰਡ ਵਾਲਿਆਂ ਨੇ ਮੀਆਂ ਪਿੰਡ ਦੀ ਜਵਾਨੀ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ।

ਉਸ ਅੌਰਤ ਨੇ ਉਨ੍ਹਾਂ ਪਿੰਡਾਂ ਵਾਲੇ ਤੋਂ ਜਵਾਬ ਮੰਗਦੀ ਹਾਂ ਕੇ ਜੋ ਬੰਦੇ ਫੜੇ ਹਨ ਇਹ ਕਿੱਥੋਂ ਆਏ ਹਨ ਉਨ੍ਹਾਂ ਨੇ ਕਿਹਾ ਕਿ ਅਸੀਂ ਨਰੇਸ਼ ਕਟਾਰੀਆ ਨੂੰ ਵੀ ਬੇਨਤੀ ਕਰਦੇ ਹਾਂ। ਜਿਨ੍ਹਾਂ ਨੇ ਇਕ ਬਹੁਤ ਹੀ ਭਾਵੁਕ ਬਿਆਨ ਦਿੱਤਾ ਸੀ ਕਿ ਜੇਕਰ ਕਿਸੇ ਪਿੰਡ ਦੇ ਵਿਚ ਚਿੱਟਾ ਵਿਕਦਾ ਹੈ ਚਿੱਟੇ ਵੇਚਣ ਵਾਲੇ ਆਪਣੇ

ਉੱਤੇ ਆਪ ਨੱਥ ਪਾ ਲੈਣ ਜਾਂ ਉਨ੍ਹਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਪੰਜਾਬ ਦੇ ਵਿਚ ਨਸ਼ਾ ਬਹੁਤ ਹੀ ਤੇਜੀ ਨਾਲ ਵੱਧ ਰਿਹਾ ਹੈ ਅਤੇ ਨੌਜਵਾਨ ਵੀ ਬਰਬਾਦ ਹੋ ਰਹੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.