Home / ਤਾਜ਼ਾ ਖ਼ਬਰਾਂ / ਚਸਮਜੀਦ ਗਵਾਹ ਆਏ ਸਾਹਮਣੇ ਦੇਖੋ ਕਿਸਨੇ ਅੱਖੀਂ ਦੇਖਿਆ ਕਿਸਨੇ ਮਾ-ਰੀਆ ਗੋ-ਲੀਆਂ !

ਚਸਮਜੀਦ ਗਵਾਹ ਆਏ ਸਾਹਮਣੇ ਦੇਖੋ ਕਿਸਨੇ ਅੱਖੀਂ ਦੇਖਿਆ ਕਿਸਨੇ ਮਾ-ਰੀਆ ਗੋ-ਲੀਆਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸੰਦੀਪ ਨੰਗਲ ਅੰਬੀਆਂ ਜਿਨ੍ਹਾਂ ਨੂੰ ਮੱਲੀਆਂ ਪਿੰਡ ਵਿਚ ਗੋ ਲੀਆਂ ਮਾ-ਰ ਕੇ ਕਤ ਲ ਕਰ ਦਿੱਤਾ ਗਿਆ। ਉਹ ਉਥੇ ਟੂਰਨਾਮੈਂਟ ਖੇਡਣ ਗਏ ਹੋਏ ਸਨ। ਕੁਝ ਨੌਜਵਾਨਾਂ ਦੇ ਵਲੋਂ

ਧੜਾਧੜ ਗੋ-ਲੀਆਂ ਚਲਾ ਦਿੱਤੀਆਂ। ਜਿਸ ਵਿਚ ਸੰਦੀਪ ਨੰਗਲ ਅੰਬੀਆਂ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤੀ ਦਾ ਰੋਸ ਪਾਇਆ ਜਾ ਰਿਹਾ ਹੈ। ਅੱਜ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਪਿਆਰ ਕਰਨ ਵਾਲਿਆਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸੰਦੀਪ ਨੰਗਲ ਅੰਬੀਆਂ ਇੱਕ ਬਹੁਤ ਵਧੀਆ ਖਿਡਾਰੀ ਸੀ। ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਬਹੁਤੀਆਂ ਨਾਮ ਵੀ ਕਮਾਇਆ ਸੀ ਅਤੇ ਹੁਣ ਸੰਦੀਪ ਨੰਗਲ ਅੰਬੀਆਂ ਆਪਣੇ ਪਿੱਛੇ

ਆਪਣੇ ਪਰਿਵਾਰ ਅਤੇ ਆਪਣੇ ਛੋਟੇ ਜਿਹੇ ਬੱਚਿਆਂ ਨੂੰ ਛੱਡ ਕੇ ਚੱਲੇ ਗਏ ਹਨ। ਸਾਰੇ ਲੋਕਾਂ ਐਲੋ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਬਹੁਤ ਗ਼ਲ ਤ ਹੋਇਆ ਤੇ ਮਾਂ ਖੇਡ ਕੱਬਡੀ ਨੂੰ ਕਦੇ ਵੀ ਘਾਟਾ ਪੂਰਾ ਨਹੀਂ ਹੋਵੇਗਾ। ਸਾਰੇ ਲੋਕਾਂ ਵਲੋਂ ਇਨਸਾਫ ਮੰਗਿਆ ਜਾ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੂਸੇਵਾਲਾ ਦੇ ਇਸ ਗੀਤ ਨੇ ਕੀਤਾ ਇਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.