ਦੋਸਤੋ ਇਸ ਵੇਲੇ ਅਸੀਂ 1 ਵੱਡੀ ਖ਼ਬਰ ਲੈ ਕੇ ਤੁਹਾਡੇ ਲਈ ਹਾਜਿਰ ਹੋਏ ਹਾਂ ।ਦੋਸਤ ਪੰਜਾਬ ਦੀ ਕੈਬਨਿਟ ਮੀਟਿੰਗ ਖਤਮ ਹੋ ਚੁੱਕੀ ਹੈ ਜਿਸ ਦੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਦੋਸਤੋ ਇਹ ਕੈਬਨਿਟ ਦੀ ਮੀਟਿੰਗ ਦੇ ਵਿੱਚ ਪੰਜਾਬ ਕੈਬਨਿਟ ਬੈਠਕ ਵਿੱਚ 25 ਹਜਾਰ ਨੌਕਰੀਆਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ।
ਦੋਸਤੋ ਇਹ ਅਲੱਗ ਅਲੱਗ ਡਬਾਟਮੈਂਟਾਂ ਦੇ ਵਿੱਚ ਭਰਤੀਆਂ ਹੋਣੀਆ ਨੇ। ਦੋਸਤੋ ਵੱਖ ਵੱਖ ਵਿਭਾਗਾਂ ਤੇ ਵੱਖ ਵੱਖ ਵਾਰਡਾਂ ਦੇ ਵਿੱਚ ਭਰਤੀ ਹੋਣ ਹੈ ਜੋ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੋਸਤੋ ਜਦੋਂ ਇਹ ਫਾਰਮ ਭਰਨਾ ਹੋਣਗੇ ਉਦੋ ਅਖ਼ਬਾਰਾਂ ਦੇ ਵਿੱਚ ਨੋਟੀਫਿਕੇਸ਼ਨ ਆਉਣਗੇ।
ਦੋਸਤੋ ਜਦੋ ਇਸ ਦੇ ਨੋਟੀਫਿਕੇਸ਼ਨਾਂ ਆਊਟ ਹੋਣਗੇ ਇਹਨਾਂ ਦੀ ਵੈੱਬਸਾਈਟ ਤੇ ਜਾ ਕੇ ਫਾਰਮ ਅਪਲਾਈ ਕਰ ਸਕਦੇ ਹੋ।ਦੋਸਤੋ ਪਹਿਲੇ ਦਿਨ ਪਹਿਲੀ ਮੀਟਿੰਗ ਵਿੱਚ ਬਹੁਤ ਵੱਡਾ ਫੈਸਲਾ ਲਿਆ ਗਿਆ ਹੈ।ਦੋਸਤੋ ਭਗਵੰਤ ਮਾਨ ਨੇ ਟੋਟਲ 25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਹੈ।
ਦੋਸਤੋ ਬੇਰੁਜ਼ਗਾਰੀ ਖਤਮ ਕਰਨ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਤੋਂ ਵੱਡਾ ਫੈਸਲਾ ਲਿਆ ਗਿਆ ਹੈ।ਦੋਸਤੋ ਇਹ ਬਹੁਤ ਵੱਡਾ ਐਲਾਨ ਹੈ।ਹੋਰ ਜਾਣਕਾਰੀ ਲਈ ਵੀਡੀਓ ਵੇਖੋ। ਤੁਸੀਂ ਇਸਦੇ ਬਾਰੇ ਦੇ ਵਿੱਚ ਕੀ ਸੋਚਦੇ ਹੋ ਸਾਨੂੰ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਜੀ
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ