Home / ਤਾਜਾ ਖਬਰਾ / ਪਾਣੀ ‘ਚ ਡੁੱਬੀ ਸਵਾਰੀਆਂ ਨਾਲ ਭਰੀ ਬੱਸ.!

ਪਾਣੀ ‘ਚ ਡੁੱਬੀ ਸਵਾਰੀਆਂ ਨਾਲ ਭਰੀ ਬੱਸ.!

ਲਹਿਰਾਗਾਗਾ: ਸ਼ਹਿਰ ਦੇ ਵਿਚਕਾਰ ਬਣੇ ਰੇਲਵੇ ਅੰਡਰ ਬ੍ਰਿਜ ਵਿਚ ਬਾਰਸ਼ ਕਾਰਨ 10-10 ਫੁੱਟ ਪਾਣੀ ਭਰ ਗਿਆ। ਜਿਸ ਕਾਰਨ ਇਸ ਵਿੱਚੋਂ ਲੰਘ ਰਹੀ ਸਵਾਰੀਆਂ ਨਾਲ ਭਰੀ ਬੱਸ ਪਾਣੀ ਵਿੱਚ ਫਸ ਗਈ।

ਜਦੋਂ ਸਵਾਰਾਂ ਨੇ ਰੌਲਾ ਪਾਇਆ ਤਾਂ ਉਥੇ ਹਫੜਾ-ਦਫੜੀ ਮੱਚ ਗਈ, ਜਿਸ ਤੋਂ ਬਾਅਦ ਲੋਕ ਪੌੜੀ ‘ਤੇ ਬਾਹਰ ਆ ਗਏ। ਮਹੱਤਵਪੂਰਣ ਗੱਲ ਇਹ ਹੈ ਕਿ ਹਲਕੀ ਜਿਹੀ ਬਾਰਸ਼ ਕਾਰਨ ਬਰਿੱਜ ਦੇ ਹੇਠੋਂ ਪਾਣੀ ਭਰ ਗਿਆ

ਪਰ ਸਰਕਾਰ ਜਾਂ ਰੇਲਵੇ ਵਿਭਾਗ ਵੱਲੋਂ ਇਸ ਪਾਣੀ ਨੂੰ ਬਾਹਰ ਕੱਢਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ। ਪਾਣੀ ਭਰਨ ਤੋਂ ਬਾਅਦ ਜਦੋਂ ਆਵਾਜਾਈ ਬੰਦ ਹੋ ਜਾਂਦੀ ਹੈ

ਫ਼ਿਰ ਆਰਜ਼ੀ ਪ੍ਰਬੰਧ ਕਰਦਿਆਂ ਮੋਟਰ ਜਾਂ ਇੰਜਣ ਰਾਹੀਂ ਪਾਣੀ ਕੱਢਿਆ ਜਾਂਦਾ ਹੈ। ਆਉਣ ਜਾਣ ਵਾਲੇ ਨੂੰ ਪਤਾ ਨਾ ਹੋਣ ਕਾਰਨ ਇਸ ਪੁਲ ਤੋਂ ਵਾਪਸ ਮੁੜਨਾ ਪੈਂਦਾ ਹੈ।

ਕਈ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਦੋ ਨੰਬਰ ਫਾਟਕ ਰਾਹੀਂ ਆਉਣਾ ਜਾਣਾ ਪੈ ਰਿਹਾ ਹੈ। ਸ਼ਹਿਰ ਨਿਵਾਸੀਆਂ ਅਤੇ ਸਮਾਜਿਕ ਸੰਸਥਾਵਾਂ ਦੀ ਮੰਗ ਹੈ, ਕਿ ਇਸ ਅੰਡਰਬ੍ਰਿਜ ਵਿਚ ਖਡ਼੍ਹਦੇ ਪਾਣੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ। ਸ਼ਹਿਰ ਨਿਵਾਸੀਆਂ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ

ਜੇਕਰ ਸਰਕਾਰ ਕੋਈ ਕੰਮ ਕਰਦੀ ਹੈ ਤਾ ਉਸ ਨੂੰ ਸਿਰੇ ਚਾੜ੍ਹੇ ਨਾ ਕਿ ਇਸ ਤਰ੍ਹਾਂ ਕਿ ਇਸ ਤੋਂ ਬਾਅਦ ਲੋਕਾਂ ਲਈ ਉਹ ਮੁਸ਼ਕਿਲ ਦਾ ਕਾਰਨ ਬਣ ਜਾਵੇ ਇਹ ਵੀਡੀਓ ਤੁਸੀਂ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰਕੇ ਦੇਖੋ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਬੇਅੰਤ ਕੌਰ ਨੇ ਲਿਆ ਵੱਡਾ ਐਕਸ਼ਨ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *