Home / ਤਾਜ਼ਾ ਖ਼ਬਰਾਂ / ਸੰਦੀਪ ਨੰਗਲ ਅੰਬੀਆ ਤੋਂ ਬਾਅਦ ਹੁਣ ਇਕ ਹੋਰ ਕਬੱਡੀ ਖਿਡਾਰੀ ਤੇ ਹੋਇਆ !

ਸੰਦੀਪ ਨੰਗਲ ਅੰਬੀਆ ਤੋਂ ਬਾਅਦ ਹੁਣ ਇਕ ਹੋਰ ਕਬੱਡੀ ਖਿਡਾਰੀ ਤੇ ਹੋਇਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਹਜੇ ਤਕ ਸੰਦੀਪ ਨੰਗਲ ਅੰਬੀਆਂ ਦਾ ਸਸਕਾਰ ਨਹੀਂ ਕੀਤਾ ਅਤੇ ਦੂਸਰੇ ਪਾਸੇ ਇੱਕ ਹੋਰ ਖਿਡਾਰੀ ਤੇ ਹਮ-ਲਾ ਕੀਤਾ ਗਿਆ ਹੈ

ਸਰਬਜੀਤ ਸੱਭਾ ਇਕ ਕਬੱਡੀ ਖਿਡਾਰੀ ਹਨ ਉਨ੍ਹਾਂ ਦੇ ਫਾਰਮ ਹਾਊਸ ਦੇ ਵਿਚ ਇਹ ਸਾਰਾ ਕੁਝ ਨਵਾਂ ਕੀਤਾ ਗਿਆ। ਨੌਜਵਾਨਾਂ ਦੇ ਵਲੋਂ ਉਹਨਾਂ ਉੱਤੇ ਗੋਲੀਆਂ ਚਲਾਈਆ ਗਈਆ। ਉਨ੍ਹਾਂ ਦੋ ਨੌਜਵਾਨਾਂ ਦੇ ਮੋਟਰਸਾਈਕਲ ਦੇ ਪਿੱਛੇ ਕੋਈ ਵੀ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ ,

ਉਨ੍ਹਾਂ ਚਾਚਾ ਜੀ ਨੇ ਦੱਸਿਆ ਕਿ ਮੈਂ ਤੇ ਮੇਰੇ ਪਰਿਵਾਰਕ ਮੈਂਬਰ ਘਰ ਵਿਚ ਸੁੱਤੇ ਹੋਈ ਸੀ। ਉਨ੍ਹਾਂ ਕਿਹਾ ਕਿ ਮੈਨੂੰ ਆਵਾਜ਼ ਆਈ ਕਿ ਜਦ ਮੈਂ ਸੁਣਿਐ ਸੱਭਾ ਕਰਕੇ ਆਵਾਜ਼ ਆ ਰਹੀ ਹੈ। ਜਦੋ ਮੈਂ ਦੇਖਣ ਗਿਆ ਤਾ ਗੇਟ ਕੋਲ ਆਕੇ ਦੇਖਿਆ ਬਹੁਤ ਹੀ ਜਿਆਦਾ ਗੋਲੀਆਂ ਚਲ ਰਹੀਆਂ ਸੀ। ਜਿਸ ਤੋਂ ਬਾਅਦ ਮੈ ਅੰਦਰ ਆ ਗਿਆ। ਸਾਨੂੰ ਪਤਾ ਹੀ ਹੈ ਵਾਰਦਾਤਾਂ ਹੋ ਰਹੀਆਂ ਹਨ। ਪਹਿਲਾ ਸੰਦੀਪ ਤੇ ਹੁਣ ਇਹ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.