Home / news / ਆ ਕੁੜੀਆਂ ਤੋਂ ਬਚ ਕੇ ਰਹਿਣਾ !

ਆ ਕੁੜੀਆਂ ਤੋਂ ਬਚ ਕੇ ਰਹਿਣਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ

ਕੇ ਸਾਡੇ ਦੇਸ ਵਿਚ ਮੂਰਖਾਂ ਦੀ ਕੋਈ ਕਮੀ ਨਹੀਂ ਹੈ। ਅੱਜ ਦੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਇੱਕ ਯੂਟਿਊਬ ਚੈਨਲ ਹੈ ਉਨ੍ਹਾਂ ਦੀ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਫ ਇੱਕ ਰੋਡ ਦੇ ਉੱਤੇ ਇੱਕ ਕੁੜੀ ਦੇ ਨਾਲ ਉਲਝਦੇ ਦੇਖੇ ਜਾ ਸਕਦੇ ਹਨ ਉਸ ਕੁੜੀ ਨੇ ਨਾ ਤਾਂ ਹੈਲਮਟ ਪਾਇਆ ਹੁੰਦਾ ਹੈ

ਅਤੇ ਅਤੇ ਉਹ ਫੋਨ ਉੱਤੇ ਗੱਲਾਂ ਕਰਦੀ ਹੋਈ ਵੀ ਸਕੂਟਰੀ ਚਲਾ ਰਹੀ ਹੈ। ਜਿਨ੍ਹਾਂ ਲੋਕਾਂ ਨੂੰ ਸਾਡੀ ਹਿਫਾਜ਼ਤ ਦੇ ਲਈ ਨੌਕਰੀ ਦਿੱਤੀ ਜਾਂਦੀ ਹੈ ਉਹ ਵੀ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦੇਖੇ ਜਾ ਸਕਦੇ ਹਨ ਪੁਲਸ ਵਾਲਿਆਂ ਨੇ ਹੈਲਮਟ ਨਹੀਂ ਪਾਇਆ ਹੁੰਦਾ ਅਤੇ ਉਹ ਮੋਟਰਸਾਈਕਲ ਸਕੂਟਰੀ ਤੇ ਤਿੰਨ

ਤਿੰਨ ਵਿਅਕਤੀ ਬੈਠੇ ਹੁੰਦੇ ਹਨ ਅਤੇ ਉਨ੍ਹਾਂ ਦੇ ਕੋਈ ਨੰਬਰ ਪਲੇਟ ਨਹੀਂ ਹੁੰਦਾ। ਇਨ੍ਹਾਂ ਤੋਂ ਕੋਈ ਵੀ ਬੰਦਾ ਸਵਾਲ ਕਰਦਾ ਹੈ ਤਾਂ ਇਹ ਉਸ ਵਿਅਕਤੀ ਨੂੰ ਕੁੱਟਣਾ ਸ਼ੁਰੂ ਕਰ ਦਿੰਦੇ ਹਨ ਜੋ ਕਿ ਇੱਕ ਬਹੁਤ ਹੀ ਗਲਤ ਗੱਲ ਹੈ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਰਿਆਂ ਦੇ ਲਈ ਕਾਨੂੰਨ ਇਕ ਹੁੰਦਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.