Home / news / Sandeep Nangal Ambian ਦੀ ਮੌ-ਤ ਦੀ ਜਿੰਮੇਵਾਰੀ ਲਈ Bambiha Group ਨੇ !

Sandeep Nangal Ambian ਦੀ ਮੌ-ਤ ਦੀ ਜਿੰਮੇਵਾਰੀ ਲਈ Bambiha Group ਨੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤੈ ਕਿ

ਸੰਦੀਪ ਨੰਗਲ ਅੰਬੀਆਂ ਦਾ ਕਤ-ਲ ਹੋ ਗਿਆ ਹੈ। ਇਹ ਇਕ ਖ਼ਬਰ ਬਹੁਤੀਆ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਸੀ ਕਿ ਲਾਰੈਂਸ ਬਿਸ਼ਨੋਈ ਦੇ ਗਰੁੱਪ ਨੇ ਇਸ ਕਤ-ਲ ਦੀ ਜ਼ਿੰਮੇਵਾਰੀ ਲਈ ਹੈ। ਜਿਸ ਤੋਂ ਬਾਅਦ ਇੱਕ ਭਗਵਾਨਪੁਰੀਆ ਜੱਗੂ ਨੇ ਇਕ ਪੋਸਟ ਪਾਈ। ਉਨ੍ਹਾਂ ਨੇ ਕਿਹਾ ਕਿ ਇਹ ਸਾਰਾ ਕੁਝ ਝੂਠਾ ਹੈ। ਸੰਦੀਪ ਨੰਗਲ

ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਕਤ-ਲ ਨਹੀਂ ਕੀਤਾ ਹੈ ਉਹ ਇਕ ਸੁਪਰਸਟਾਰ ਕਬੱਡੀ ਖਿਡਾਰੀ ਸੀ ਸਾਨੂੰ ਬਹੁਤ ਔਖਾ ਉਸਦਾ ਇਸ ਦੁਨੀਆਂ ਤੋਂ ਚਲੇ ਜਾਣ ਦਾ ਉਨ੍ਹਾਂ ਨੇ ਕਿਹਾ ਕਿ ਇਹੋ ਜਿਹੇ ਪੁੱਛਿਆ ਪੁੱਤ ਹਰ ਰੋਜ਼ ਨਹੀਂ ਜੰਮਦੇ । ਉਨ੍ਹਾਂ ਨੇ ਕਿਹਾ ਕਿ ਅਸੀਂ ਕਬੱਡੀ ਨੂੰ ਪ੍ਰਮੋਟ ਕਰਦੇ ਹਾਂ ਕੋਈ ਵੀ ਬਿਨਾਂ ਕਿਸੇ ਗੱਲ

ਤੋਂ ਗ਼ਲ ਤ ਖ਼ਬਰ ਨਾ ਚਲਾਵੇ। ਪਹਿਲਾਂ ਸਭ ਕੁਝ ਪਤਾ ਕੀਤਾ ਜਾਵੇ। ਜਦੋਂ ਕੋਈ ਵੀ ਖ਼ਬਰ ਲਾਉਣੀ ਹੋਵੇ ਸਾਨੂੰ ਸਾਰਿਆਂ ਨੂੰ ਪਤੈ ਕਿ ਸੰਦੀਪ ਨੰਗਲ ਅੰਬੀਆਂ ਮੱਲੀਆਂ ਕਬੱਡੀ ਕੱਪ ਤੇ ਖੇਡਣ ਗਏ ਹੋਏ ਸੀ ਜਿੱਥੇ ਕੁਝ ਨੌਜਵਾਨਾਂ ਦੇ ਵਲੋਂ ਗੋ-ਲੀਆਂ ਚਲਾ ਦਿੱਤੀਆਂ। ਉਨ੍ਹਾਂ ਦੀ ਮੌਕੇ ਤੇ ਹੀ ਮੌ-ਤ ਹੋ ਗਈ ।ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.