Home / news / andeep Nangal Ambian ਦੇ ਕਤ-ਲ ਮਾਮਲੇ ‘ਚ ਵੱਡਾ ਖੁਲਾਸਾ !

andeep Nangal Ambian ਦੇ ਕਤ-ਲ ਮਾਮਲੇ ‘ਚ ਵੱਡਾ ਖੁਲਾਸਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ

ਕੇ ਮੱਲੀਆਂ ਪਿੰਡ ਵਿਚ ਸੰਦੀਪ ਕਬੱਡੀ ਖੇਡਣ ਗਏ ਸੀ ਓਥੇ ਉਹਨਾਂ ਦਾ ਕ-ਤਲ ਕਰ ਦਿੱਤਾ ਸੀ। ਹੁਣ ਸੰਦੀਪ ਨੰਗਲ ਅੰਬੀਆ ਕਬੱਡੀ ਖਿਡਾਰੀ ਦੇ ਕਾ-ਤਲਾਂ ਨੂੰ ਗ੍ਰਿਫ਼-ਤਾਰ ਕਰ ਲਿਆ ਗਿਆ ਇਹ ਸਾਰੀ ਸਾਜਿਸ਼ ਕੈਨੇਡਾ ਦੇ ਵਿਚ ਰਚੀ ਸੀ। ਜਿਨ੍ਹਾਂ ਨੇ ਸੰਦੀਪ ਨੰਗਲ ਅੰਬੀਆਂ ਦਾ ਕ-ਤਲ ਕਰਵਾਇਆ ਹੈ।

ਉਨ੍ਹਾਂ ਦੇ ਵਿੱਚੋਂ ਚਾਰ ਨੂੰ ਪੁਲੀਸ ਵੱਲੋਂ ਗ੍ਰਿ-ਫ਼ਤਾਰ ਕਰ ਲਿਆ ਹੈ। ਲੋਕ ਬਹੁਤ ਦੁੱਖ ਵਿਚ ਹਨ। ਇਕ ਪਾਸੇ ਸੰਦੀਪ ਨੰਗਲ ਅੰਬੀਆ ਦਾ ਸਸਕਾਰ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਪੰਜਾਬ ਪੁਲੀਸ ਦੇ ਡੀਜੀਪੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਜੀ ਕੇ ਸੰਦੀਪ ਨੰਗਲ ਅੰਬੀਆਂ ਦੇ ਕਾ-ਤਲ ਗ੍ਰਿਫ-ਤਾਰ ਕਰ ਲਏ ਗਏ ਹਨ। ਇਹ ਸਾਰੀ ਸਾਜ਼ਿਸ਼ ਕੈਨੇਡਾ ਤੋਂ ਰਚੀ ਗਈ ਸੀ। ਸੰਦੀਪ ਨੰਗਲ ਅੰਬੀਆਂ ਇਕ ਚੋਟੀ ਦਾ ਖਿਡਾਰੀ ਸੀ। ਪੰਜਾਬ ਪੁਲੀ ਸ ਨੇ ਇਸ ਮਸਲੇ ਨੂੰ ਪੂਰਾ ਕਰ ਲਿਆ ਹੈ। ਸਾਨੂ ਕਿਸੇ ਨੂੰ ਨਹੀਂ ਮਾਰਨਾ ਚਾਹੀਦਾ ਹੈ । ਸੰਦੀਪ ਨੰਗਲ ਅੰਬੀਆਂ ਦੇ ਮੱਲੀਆਂ ਕਬੱਡੀ ਕੱਪ ਦੇ ਵਿੱਚ

ਗੋ-ਲੀਆਂ ਮਾ-ਰ ਦਿੱਤੀਆਂ ਗਈਆਂ ਸਨ। ਹੁਣ ਦੋ-ਸ਼ੀਆਂ ਨੂੰ ਗ੍ਰਿਫ ਤਾਰ ਕਰ ਲਿਆ ਗਿਆ ਹੈ । ਕਬੱਡੀ ਨੂੰ ਇਹ ਘਾਟਾ ਕਦੇ ਵੀ ਨਹੀਂ ਪੂਰਾ ਹੋਵੇਗਾ। ਸੰਦੀਪ ਇਕ ਚੋਟੀ ਦਾ ਖਿਡਾਰੀ ਸੀ। ਉਹ ਕਬੱਡੀ ਨਿਕੇ ਹੁੰਦੇ ਹੀ ਖੇਡਣ ਲੱਗ ਪਿਆ ਸੀ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.