Home / news / Babbu Maan ਦੇ ਪਿੰਡ ਵਾਲੇ ਵੇਖੋ ਕੀ ਬੋਲੇ !

Babbu Maan ਦੇ ਪਿੰਡ ਵਾਲੇ ਵੇਖੋ ਕੀ ਬੋਲੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਇੱਕ ਵੀਰ ਨੇ ਕਹਿ ਕੇ ਬੱਬੂ ਮਾਨ ਦੀ ਕੱਟੜ ਫੈਨ ਹਾਂ। ਉਨ੍ਹਾਂ ਨੇ ਕਿਹਾ ਕਿ ਅਸੀਂ ਇਕੱਲੇ ਬੱਬੂ ਮਾਨ ਦੇ ਗਾਣੇ ਸੁਣਦੇ ਹਨ। ਪਿੰਡ ਵਾਲਿਆਂ ਨੇ ਕਿਹਾ ਕਿ ਬੱਬੂ ਮਾਨ ਦੇ ਦੋ ਭੈਣਾਂ ਹਨ ਅਤੇ ਉਨ੍ਹਾਂ ਦੇ ਮਾਤਾ ਪਿਤਾ ਇਸ ਦੁਨੀਆ ਤੋਂ ਚਲੇ ਗਏ ਹਨ।

ਇਕ ਬਾਬਾ ਜੀ ਨੇ ਕਿਹਾ ਕਿ ਮੈਨੂੰ ਬੱਬੂ ਮਾਨ ਦਾ ਗੀਤ ਨੀਂਦਰਾਂ ਨੀ ਆਉਂਦੀਆਂ ਹਨ ਉਹ ਬਹੁਤ ਪਸੰਦ ਗਾਣਾ ਹੈ। ਪਿੰਡ ਵਾਲਿਆਂ ਨੇ ਕਿਹਾ ਕਿ ਬੱਬੂ ਮਾਨ ਦੇ ਬਰਾਬਰ ਕੋਈ ਗੀਤਕਾਰ ਨਹੀਂ ਆ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਬੱਬੂ ਮਾਨ ਦਾ ਦੌਰ ਕਦੇ ਵੀ ਨਹੀਂ ਜਾਵੇਗਾ। ਲੋਕ ਉਨ੍ਹਾਂ ਨੂੰ ਬਹੁਤ ਵੱਡੀ ਗਿਣਤੀ ਵਿਚ ਪਿਆਰ ਕਰਦੇ ਹਨ।

ਬੱਬੂ ਮਾਨ ਨੇ ਹਰ ਇਕ ਤਰ੍ਹਾਂ ਦੇ ਗੀਤ ਗਾਏ ਹੋਏ ਹਨ। ਪਿੰਡ ਵਾਲਿਆਂ ਨੇ ਕਿਹਾ ਕੇ ਜਦੋ ਉਹ ਪਿੰਡ ਆਉਂਦੇ ਹਨ ਉਹ ਲੋਕਾਂ ਨੂੰ ਮਿਲ ਕੇ ਹੀ ਜਾਂਦੇ ਹਨ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਬੱਬੂ ਮਾਨ ਇਕ ਉਹ ਨਾਮ ਹੈ ਜੋ ਪੰਜਾਬੀ ਗਾਇਕੀ ਵਿੱਚ ਬਹੁਤੀ ਵੱਡੇ ਮੁਕਾਮ ਤੇ ਹੈ। ਉਹ ਕਿਸੇ ਨਾਲ ਵੀ ਲੜਦੇ ਨਹੀਂ ਹਨ। ਉਹ ਆਪਣੇ ਵਿਚ ਮਸਤ ਰਹਿੰਦੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.