Home / ਤਾਜ਼ਾ ਖ਼ਬਰਾਂ / ਸੰਦੀਪ ਕਿਉਂ ਬੋਲਦਾ ਨੀ ਕਿਉਂ ਰੁੱਸ ਗਿਆ ਅੱਜ ਮੇਰੇ ਨਾਲ !

ਸੰਦੀਪ ਕਿਉਂ ਬੋਲਦਾ ਨੀ ਕਿਉਂ ਰੁੱਸ ਗਿਆ ਅੱਜ ਮੇਰੇ ਨਾਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਇਹ ਖਾਮੋਸ਼ ਅੱਖਾਂ ਤੇ ਬੁੱਲ੍ਹਾਂ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਹੀ ਹੈ ਤੇ ਮਨ ਦੇ ਵਿੱਚ ਬਹੁਤ ਤਰਾਂ ਦੇ ਵਲਵਲੇ ਉੱਠਦੇ ਹੋਣਗੇ। ਸੰਦੀਪ ਨੂੰ ਕੋਸਿਆ ਜਾ ਰਿਹਾ ਹੋਵੇਗਾ ਤੇ ਕਿਤੇ ਨਾ ਕਿਤੇ ਖੇਡ ਕਬੱਡੀ ਬਾਰੇ ਵੀ ਬੁਰੇ ਖ਼ਿਆਲ ਮਨ

ਵਿੱਚ ਜ਼ਰੂਰ ਆ ਰਹੇ ਹੋਣਗੇ। ਇਹ ਤਸਵੀਰ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੀ ਹੈ। ਜਿਸ ਦਾ ਦਰਦ ਕੋਈ ਘਟ ਨਹੀਂ ਕਰ ਸਕਦਾ। ਕਿਉਂਕਿ ਅਜਿਹੀ ਕੋਈ ਮੱਲ੍ਹਮ ਬਣੀ ਹੀ ਨਹੀਂ ਜੋ ਇਨ੍ਹਾਂ ਦੇ ਤੇ ਲਗਾਈ ਜਾਵੇ ਦਰਦ ਤੋਂ ਰਾਹਤ ਮਿਲ ਸਕੇ। ਵੱਡੇ ਸਵਾਲ ਇਨ੍ਹਾਂ ਦੇ ਮਨ ਦੇ ਵਿੱਚ ਵੀ ਨੇ ਜੋ ਇਨ੍ਹਾਂ ਦੀਆਂ ਅੱਖਾਂ ਬਿਆਨ ਕਰ ਰਹੀਆਂ ਨੇ।

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸੰਦੀਪ ਨੰਗਲ ਅੰਬੀਆਂ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ। ਉਨ੍ਹਾਂ ਦਾ ਮੱਲ੍ਹੀਆਂ ਪਿੰਡ ਵਿਚ ਕੁਝ ਨੌਜਵਾਨਾਂ ਦੇ ਵੱਲੋਂ ਗੋ-ਲੀਆਂ ਮਾ-ਰ ਕੇ ਕ-ਤਲ ਕਰ ਦਿੱਤਾ .ਇਸ ਤੋਂ ਬਾਅਦ ਪੂਰੇ ਸੰਸਾਰ ਵਿਚ ਸਨਸਨੀ ਫੈਲ ਗਈ। ਇਹ ਵੀ ਪਤਾ ਲੱਗਿਆ ਹੈ ਕੇ ਉਨ੍ਹਾਂ ਦੇ ਕਾਤਲਾਂ ਦਾ ਪਤਾ ਲੱਗ ਗਿਆ ਹੈ ਜੋ ਕਿ ਕੈਨੇਡਾ ਦੇ ਵਿਚ ਰਹਿੰਦੇ ਹਨ। ਸਾਰਿਆਂ ਨੂੰ ਚਾਹੀਦਾ ਆਹ ਕੇ ਸਾਨੂੰ ਕਿਸੇ ਨਾਲ ਗਲਤ ਕੰਮ ਨਹੀਂ ਕਰਨਾ ਚਾਹੀਦਾ ਹੈ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.