Home / news / ਭਗਵੰਤ ਮਾਨ ਬਾਰੇ ਘਰਵਾਲੀ ਇੰਦਰਪ੍ਰੀਤ ਕੌਰ ਦਾ ਵੱਡਾ ਬਿਆਨ !

ਭਗਵੰਤ ਮਾਨ ਬਾਰੇ ਘਰਵਾਲੀ ਇੰਦਰਪ੍ਰੀਤ ਕੌਰ ਦਾ ਵੱਡਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦਾ ਦਿਨ

ਪੂਰੇ ਪੰਜਾਬ ਦੀ ਖ਼ਾਸ ਹੈ ਪੰਜਾਬ ਨੇ ਇੱਕ ਨਵਾਂ ਮੁੱਖ ਮੰਤਰੀ ਮਿਲਣ ਜਾ ਹੈ ਰਿਹਾ ਭਗਵੰਤ ਮਾਨ ਅੱਜ ਖਟਕੜ ਕਲਾਂ ਵਿੱਚ ਸੀਐਮ ਅਹੁਦੇ ਦੀ ਸਹੁੰ ਚੁੱਕਣਗੇ। ਉਥੇ ਹੀ ਆਮ ਆਦਮੀ ਪਾਰਟੀ ਦਾ ਉਤਸ਼ਾਹ ਵੇਖਣ ਵਾਲਾ ਹੈ। ਪਹਿਲੀ ਵਾਰ ਦਿੱਲੀ ਤੋਂ ਇਲਾਵਾ ਕਿਸੇ ਹੋਰ ਸੂਬੇ ਵਿੱਚ ਆਪ ਦੀ ਸਰਕਾਰ ਬਣਨ ਜਾ ਰਹੀ ਹੈ ,

ਇਹ ਪਹਿਲੀ ਵਾਰ ਰਾਜ ਭਵਨ ਦੀ ਬਜਾਏ ਕਿਸੇ ਦੂਜੀ ਥਾਂ ਤੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ। ਅੱਜ ਦੇ ਖਾਸ ਦਿਨ ਲਈ ਭਗਵੰਤ ਮਾਨ ਦੇ ਦੋਵੇਂ ਬੱਚੇ ਅਮਰੀਕਾ ਤੋਂ ਪੰਜਾਬ ਪਹੁੰਚ ਗਏ ਹਨ। ਦੱਸ ਦੇਈਏ ਕਿ ਸਾਲ ਦੋ ਹਜਾਰ ਪੰਦਰਾਂ ਵਿੱਚ ਭਗਵੰਤ ਮਾਨ ਆਪਣੀ ਪਤਨੀ ਤੋਂ ਵੱਖ ਹੋ ਗਏ ਸਨ ਇਸ ਤੋਂ ਬਾਅਦ ਅੱਜ ਉਨ੍ਹਾਂ ਦਾ ਪਰਿਵਾਰ ਇਕਜੁੱਟ ਹੋ ਗਿਆ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨ ਅਤੇ ਆਪ ਦੀ ਵੱਡੀ ਜਿੱਤ ਤੋਂ ਬਾਅਦ ਮਾਨ ਦੀ ਪਤਨੀ ਇੰਦਰਪ੍ਰੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਸਾਡੇ ਦੋਵੇਂ ਬੱਚੇ ਭਾਰਤ ਪਹੁੰਚ ਚੁੱਕੇ ਹਨ। ਖਟਕੜ ਕਲਾਂ ਵਿਖੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਇੰਦਰਪ੍ਰੀਤ ਨੇ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣਨ ਤੇ ਉਨ੍ਹਾਂ ਦੀ ਪ੍ਰਤੀਕਿਰਿਆ ਬਹੁਤ ਸਕਾਰਾਤਮਕ ਸੀ। ਉਨ੍ਹਾਂ ਨੇ ਕਿਹਾ ਕਿ ਮਾਨ ਲਈ ਅਰਦਾਸਾਂ ਵਿਚ ਸੀ ਅਤੇ ਅੱਗੇ ਵੀ ਰਹੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.