ਦੋਸਤੋ ਅੱਜ ਅਸੀਂ ਪੰਜਾਬ ਦੇ ਲੋਕਾਂ ਲਈ ਇਕ ਵੱਡੀ ਖ਼ਬਰ ਲੈ ਕੇ ਹਾਜਿਰ ਹੋਏ ਹਾਂ।ਪੰਜਾਬ ਸਟੇਟ ਦੇ ਵਿਚ ਰੈਗੂਲਰ ਭਰਤੀ ਓਪਨ ਹੋ ਚੁੱਕੀ ਹੈ। ਦੋਸਤੋ ਇਹ ਫਾਰਮ ਆਨਲਾਈਨ ਤਰੀਕੇ ਦੇ ਨਾਲ ਅਪਲਾੲੀ ਹੋਣਗੇ। ਦੋਸਤੋ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਇੱਕ ਹੋਰ ਮੌਕਾ ਦੇ ਰਹੀ ਫਾਰਮ ਅਪਲਾਈ ਕਰਨ ਦਾ।
ਦੋਸਤੋ ਹੁਣ ਗੱਲ ਕਰਦੇ ਹਾਂ ਇਹ ਵੱਡੀ ਅਪਡੇਟ ਬਾਰੇ। ਦੋਸਤੋ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵੱਲੋਂ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੋਸਤੋ ਇਤਿਹਾਸ ਨੰਬਰ 8 2022 ਹੈ।
ਦੋਸਤੋ ਦੱਸ ਦੱਈਏ ਯੂਨੀਵਰਸਿਟੀ ਵਿਚ ਵੱਖ ਵੱਖ ਟੀਚਿੰਗ ਅਤੇ ਨਾਨ ਟੀਚਿੰਗ ਅਸਾਮੀਆਂ ਲਈ ਆਨਲਾਈਨ ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ । ਦੋਸਤੋ ਇਨ੍ਹਾਂ ਅਸਾਮੀਆਂ ਲਈ ਬਿਨੈ ਪੱਤਰ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੀ ਤਰੀਕ 16 -3 -੨੦੨੨ ਤਿੱਨ ਦੋ ਹਜਾਰ ਬਾਈ ਤੋ ਲੈ ਕੇ
ਅੱਠ ਚਾਰ ਦੋ ਹਜਾਰ ਬਾਈ ਤੱਕ ਹੈ।ਦੋਸਤੋ ਇਹ ਫਾਰਮ ਅਪਲਾਈ ਕਰਨ ਦੀ ਆਖ਼ਰੀ ਮਿਤੀ 15 – 4 – 2022 ਹੋਵੇਗੀ।ਦੋਸਤੋ ਉਸ ਦੇ ਲਈ ਤੁਹਾਨੂੰ ਹਾਰਡ ਕਾਪੀ ਵੀ ਪੇਸ ਕਰਨੀ ਪਵੇਗੀ। ਦੋਸਤੋ ਇਹ ਫਾਰਮ ਅਪਲਾਈ ਕਰਨ ਲਈ ਇਨ੍ਹਾਂ ਨੇ ਆਪਣੀ ਵੈੱਬ-ਸਾਈਟ ਤੇ ਦਿੱਤੀ ਹੈ
ਉਸ ਤੇ ਅਪਲਾਈ ਕਰ ਦੇਣਾ। ਹੋਰ ਜਾਣਕਾਰੀ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ