Home / ਤਾਜਾ ਖਬਰਾ / ਰਾਜਿੰਦਰਾ ਹਸਪਤਾਲ ਦੇ ਕੋਰੋਨਾ ਮਰੀਜ਼ਾਂ ਨੇ ਦੱਸੇ ਵੱਡੇ ਰਾਜ਼..!

ਰਾਜਿੰਦਰਾ ਹਸਪਤਾਲ ਦੇ ਕੋਰੋਨਾ ਮਰੀਜ਼ਾਂ ਨੇ ਦੱਸੇ ਵੱਡੇ ਰਾਜ਼..!

ਦੋਸਤੋ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਕੋਰੋਨਾ ਨੂੰ ਲੈ ਕੇ ਅਕਸਰ ਚਰਚਾ ਵਿਚ ਰਹਿੰਦਾ ਹੈ ਕਿਉਂਕਿ ਇੱਥੇ ਬਹੁਤ ਸਾਰੇ ਲੋਕਾਂ ਨੇ ਦੋਸ਼ ਲਾਏ ਹਨ ਕਿ ਡਾਕਟਰ ਉਨ੍ਹਾਂ ਦੀ ਸਹੀ ਕਹਿ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਸਹੀ ਇਲਾਜ ਨਹੀਂ ਦਿੰਦੇ ੲ

ਇਸ ਨੂੰ ਲੈ ਕੇ ਡਾਕਟਰਾਂ ਨੇ ਵੀ ਕਈ ਵਾਰ ਸਪੱਸ਼ਟੀਕਰਨ ਦਿੱਤਾ ਹੈ ਪਰ ਲੋਕਾਂ ਨੇ ਹਾਲੇ ਤੱਕ ਉੱਤੇ ਯਕੀਨ ਨਹੀਂ ਕੀਤਾ ਲੋਕ ਰਜਿੰਦਰਾ ਹਸਪਤਾਲ ਜਾਣ ਦੀ ਬਜਾਏ ਹੋਰ ਹਸਪਤਾਲਾਂ ਦੇ ਵਿੱਚ ਜਾਂਦੇ ਹਨ ਪਰ ਇਸ ਸਭ ਦੇ ਵਿਚਾਲੇ ਅੱਜ ਅਸੀਂ ਤੁਹਾਨੂੰ ਇਕ ਹੋਰ ਪੱਖ ਦਿਖਾਉਣ ਜਾ ਰਹੇ ਹਾਂ

ਜੋ ਕਿ ਮੀਡੀਆ ਦੀ ਨਜ਼ਰ ਤੋਂ ਹੈ ਅਤੇ ਲੋਕਾਂ ਨੇ ਇਸ ਦੀ ਅਸਲ ਸੱਚਾਈ ਦੱਸੀ ਹੈ ਇਸ ਵੀਡੀਓ ਦਾ ਲਿੰਕ ਹੇਠ ਦਿੱਤਾ ਹੋਇਆ ਹੈ ਤੁਸੀਂ ਹੋਰ ਲਿੰਕ ਤੋਂ ਵੀ ਸੁਣ ਸਕਦੇ ਹਾਂ ਅਸਲ ਵਿੱਚ ਇਸ ਵੀਡੀਓ ਦੇ ਵਿੱਚ ਬਹੁਤ ਸਾਰੇ ਮਰੀਜ਼ਾਂ ਦੇ ਨਾਲ ਗੱਲ ਕੀਤੀ ਗਈ ਹੈ

ਉਹ ਮਰੀਜ਼ਾਂ ਨੇ ਆਪਣੇ ਮੂੰਹੋਂ ਦੱਸਿਆ ਹੈ ਕਿ ਉਨ੍ਹਾਂ ਨੂੰ ਇੱਥੇ ਕਿਹੋ ਜਿਹਾ ਇਲਾਜ ਮਿਲ ਰਿਹਾ ਹੈ ਕਲੋਨੀ ਦੇ ਮਰੀਜ਼ਾਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਬਹੁਤ ਵਧੀਆ ਇਲਾਜ ਮਿਲ ਰਿਹਾ ਹੈ ਉਨ੍ਹਾਂ ਦੀ ਹਰ ਚੀਜ਼ ਦਾ ਖਿਆਲ ਰੱਖਿਆ ਜਾਂਦਾ ਹੈ

ਉਨ੍ਹਾਂ ਤੋਂ ਕੋਈ ਵੀਹ ਰੁਪਿਆ ਨਹੀਂ ਲਿਆ ਜਾਂਦਾ ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਸਾਡੇ ਉੱਪਰ ਕੋਈ ਬੇਵਜ੍ਹਾ ਦੇ ਦੋਸ਼ ਲਗਾਉਂਦਾ ਹੈ ਤਾਂ ਸਾਨੂੰ ਬਹੁਤ ਦੁੱਖ ਮਹਿਸੂਸ ਹੁੰਦਾ ਹੈ ਕਿਉਂਕਿ ਅਸੀਂ ਆਪਣੇ ਵੱਲੋਂ ਪੂਰਾ ਜ਼ੋਰ ਲਗਾ ਰਹੇ ਹਾਂ ਤੁਸੀਂ ਇਹ ਪੂਰੀ ਵੀਡੀਓ ਜ਼ਰੂਰ ਦੇਖੋ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *