Home / news / ਹੁਣ ਤਕ ਦਾ ਸਭ ਤੋਂ ਵੱਡਾ ਐਲਾਨ !

ਹੁਣ ਤਕ ਦਾ ਸਭ ਤੋਂ ਵੱਡਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂ ਸਾਰਿਆਂ ਨੂੰ ਹੀ ਪਤਾ ਹੈ ਕੇ

ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ। ਅੱਜ ਦੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੋਈ ਵੀ ਸਾਡੇ ਕੋਲੋਂ ਸਵਾਲ ਪੁੱਛਦਾ ਹੈ ਤਾਂ ਅਸੀਂ ਹੁਣ ਜਵਾਬ ਜ਼ਰੂਰ ਦੇਵਾਂਗਾ ਇਸ ਤਰ੍ਹਾਂ ਨਹੀਂ ਹੋਵੇਗਾ ਕਿ ਅਸੀਂ ਉਨ੍ਹਾਂ ਦਾ

ਜਵਾਬ ਨਹੀਂ ਦੇਵਾਂਗਾ। ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਾਨੂੰ ਵੋਟਾਂ ਪਾ ਕੇ ਜਿਤਾਇਆ ਹੈ ਤਾਂ ਤੁਸੀਂ ਉਨ੍ਹਾਂ ਕੋਈ ਕੋਲ ਜਾਕੇ ਦੱਸ ਸਕਦੇ ਹੋ ਕਿ ਵਿਧਾਨ ਸਭਾ ਵਿੱਚ ਆਹ ਕੁਝ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੋਕਾਂ ਦੀ ਸਭਾ ਹੈ ਤੇ ਲੋਕਾਂ ਦੁਆਰਾ ਹੀ ਚੁਣੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਪਤਾ ਲੱਗਣਾ ਚਾਹੀਦਾ

ਹੈ ਕਿ ਸਾਡੇ ਮੰਤਰੀ ਕੀ ਬੋਲ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਉਮੀਦ ਹੈ ਕਿ ਪੰਜਾਬ ਵਿੱਚ ਇਹ ਨਵੀਂ ਸਰਕਾਰ ਬਹੁਤ ਕੁਝ ਕਰੇਗੀ। ਕਿਉਂਕਿ ਪਹਿਲਾਂ ਵਾਲੀਆਂ ਸਰਕਾਰਾਂ ਨੇ ਤਾਂ ਕੁਝ ਵੀ ਨਹੀਂ ਕੀਤਾ ਤੇ ਲੋਕਾਂ ਨੂੰ ਬਹੁਤ ਹੀ ਹੁਣ ਆਸਾਂ ਹਨ। ਲੋਕ ਹੁਣ ਬਹੁਤ ਹੀ ਜਿਆਦਾ ਖੁਸ਼ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.