Home / news / ਸਿੰਘਾਂ ਨੇ ਫੇਰ ਲੈ ਦਿੱਤਾ ਵੱਡਾ ਮੋਰਚਾ ਸੜਕਾਂ ਕੀਤੀਆਂ ਜਾਮ !

ਸਿੰਘਾਂ ਨੇ ਫੇਰ ਲੈ ਦਿੱਤਾ ਵੱਡਾ ਮੋਰਚਾ ਸੜਕਾਂ ਕੀਤੀਆਂ ਜਾਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ

ਇਸ ਵੀਡਿਓ ਵਿਚ ਸੁਣਿਆ ਜਾ ਸਕਦਾ ਹੈ ਕੇ ਇੱਕ ਵੀਰ ਕਿਹਾ ਕੇ ਸਾਨੂੰ ਧਰਨੇ ਲਾਉਂਦੇ ਨੂੰ ਲੰਬਾ ਸਮਾਂ ਹੋ ਗਿਆ ਪਰ ਸਰਕਾਰਾਂ ਕੋਈ ਵੀ ਇਸ ਮਾਮਲੇ ਵਿੱਚ ਤਫਤੀਸ਼ ਨਹੀਂ ਕਰ ਰਹੀਆਂ ਹਨ। ਇਸ ਲਈ ਅਸੀਂ ਹੁਣ ਸੜਕ ਤੇ ਹੀ ਪੱਕਾ ਧਰਨਾ ਲਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਬਦਲ ਗਈ ਹੈ ,

ਪਰ ਏਜੰਸੀਆਂ ਅਤੇ ਹੋਰ ਕੁਝ ਨਹੀਂ ਬਦਲਿਆ। ਇੱਕ ਵੀਰ ਨੇ ਕਿਹਾ ਕਿ ਦੋ ਨੌਜਵਾਨ ਸਰੇਆਮ ਕਤ-ਲ ਹੋਇਆ ਤੇ ਇਹ ਸਾਰਾ ਕੁਝ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਕਹਿਣ ਤੇ ਹੋਇਆ ਅਤੇ ਸਰਕਾਰ ਸੁਮੇਧ ਸੈਣੀ ਨੂੰ ਵੀ ਬਚਾਉਂਦੀ ਆ ਰਹੀ ਅਤੇ ਬਚਾਅ ਵੀ ਰਹੀ ਹੈ। ਸਾਰਿਆਂ ਨੇ ਇਸ ਨਵੀਂ ਬਣੀ

ਸਰਕਾਰ ਨੂੰ ਅਲਟੀਮੇਟਮ ਦੇ ਦਿੱਤਾ ਹੈ। ਤੇ ਬਹਿਬਲ ਗੋਲੀ ਕਾਂਡ ਦੇ ਵਿੱਚ ਬਹੁਤ ਨੁਕਸਾਨ ਹੋਇਆ ਸੀ। ਉਸ ਸਮੇਂ ਦੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ। ਉਨ੍ਹਾਂ ਨੇ ਕਿਸ ਤਰ੍ਹਾਂ ਦੀ ਜਾਂਚ ਨਹੀਂ ਕਰਵਾਈ। ਇਹ ਲੋਕਾਂ ਨੂੰ ਲਾਰੇ ਲੈ ਰਹੀਆਂ ਹਨ। ਇਹ ਕਿਸੇ ਵੀ ਤਰਾਂ ਦਾ ਕੋਈ ਹਲ ਨਹੀਂ ਕਰ ਰਹੀਆਂ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.