Home / news / Bhagwant Mann ਦੇ ਮੰਤਰੀ ਮੰਡਲ ਦੀ ਪਹਿਲੀ ਲਿਸਟ ਵਿੱਚ ਕਿਉਂ ਨਹੀਂ ਪਿਆ Aman Arora ਦਾ ਨਾਮ !

Bhagwant Mann ਦੇ ਮੰਤਰੀ ਮੰਡਲ ਦੀ ਪਹਿਲੀ ਲਿਸਟ ਵਿੱਚ ਕਿਉਂ ਨਹੀਂ ਪਿਆ Aman Arora ਦਾ ਨਾਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ

ਸੁਣਿਆ ਜਾ ਸਕਦਾ ਕਿ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਸਾਡੀ ਸਰਕਾਰ ਕਰੱਪਸ਼ਨ ਅਤੇ ਰੇਤ ਮਾਫੀਆ ਵਰਗਿਆਂ ਨੂੰ ਖਤਮ ਕਰ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਜਿਹੜਾ ਕੰਮ ਭਗਵੰਤ ਮਾਨ ਮੈਨੂੰ ਦੇਣਗੇ। ਮੈ ਉਹਨਾਂ ਨੂੰ ਚੰਗੀ ਤਰਾਂ ਨਿਭਾਵਾਂਗਾ ਅਤੇ ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ

ਮੇਰੇ ਮੁੱਖਮੰਤਰੀ ਅਤੇ ਮੇਰੇ ਵੱਡੇ ਭਰਾ ਵੀ ਹਨ ਉਨ੍ਹਾਂ ਕਿਹਾ ਸਾਡੀ ਪਰਿਵਾਰਕ ਰਿਲੇਸ਼ਨਸ਼ਿਪ ਵੀ ਹਨ। ਉਹਨੇ ਕਿਹਾ ਮੈਨੂੰ ਕਾਫ਼ੀ ਲੰਬਾ ਸਮਾਂ ਹੋ ਗਿਆ ਹੈ ਸਾਨੂੰ ਇੱਕ ਦੂਜੇ ਨੂੰ ਜਾਣਦੇ ਹਨ। ਉਨ੍ਹਾਂ ਨੇ ਕਿਹਾ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਕੇਜਰੀਵਾਲ ਨੇ ਕਿਹਾ ਕਿ ਅਸੀਂ ਸਰਕਾਰ ਨਹੀਂ ਬਦਲਣ ਆਏ ਅਸੀਂ ਸਿਸਟਮ

ਬਦਲਣ ਆਏ ਹਨ। ਸਾਰਿਆਂ ਵਲੋਂ ਕਿਹਾ ਜਾ ਰਿਹਾ ਸੀ ਕੇ ਉਹ ਇਸ ਵਾਰ ਨਹੀਂ ਸਰਕਾਰ ਲੈਕੇ ਆਉਣਗੇ। ਪਹਿਲਾ ਵਾਲੀਆਂ ਨੇ ਪੰਜਾਬ ਨੂੰ ਬਰਬਾਦ ਕੀਤਾ ਹੈ। ਲੋਕ ਉਹਨਾਂ ਨੂੰ ਬਹੁਤ ਹੀ ਜਿਆਦਾ ਅੱਕੇ ਪਏ ਸੀ। ਇਸ ਵਾਰ ਲੋਕਾਂ ਨੇ ਅੱਪ ਨੂੰ ਮੌਕਾ ਦਿੱਤਾ ਸੀ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.