Home / ਤਾਜਾ ਖਬਰਾ / ਕੈਨੇਡਾ ‘ਚ ਪੀਆਰ ਲਈ ਮੁੰਡੇ ਨੇ ਕੀਤੀ ਇਹ ਕਰ-ਤੂਤ..!

ਕੈਨੇਡਾ ‘ਚ ਪੀਆਰ ਲਈ ਮੁੰਡੇ ਨੇ ਕੀਤੀ ਇਹ ਕਰ-ਤੂਤ..!

ਦੇਸ਼ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਲੜਕੀਆਂ ਹਨ ਜੋ ਕਿ ਆਪਣੇ ਐਨ ਆਰ ਆਈ ਲਾੜਿਆਂ ਦੇ ਲਾਰਿਆਂ ਤੋਂ ਬਹੁਤ ਤਾਂ ਗਾਨ ਅਜਿਹੀਆਂ ਲੜਕੀਆਂ ਦੀ ਸਾਰ ਕੋਈ ਵੀ ਨਹੀਂ ਲੈਂਦਾ ਕਿਉਂਕਿ ਇਹ ਮਾਮਲਾ ਦੋ ਦੇਸ਼ਾਂ ਦੀਆਂ ਸਰਕਾਰਾਂ ਵਿਚਲਾ ਹੁੰਦਾ ਹੈ

ਅਜਿਹੇ ਹੀ ਇਕ ਮਾਮਲੇ ਤੋਂ ਪੀਡ਼ਤ ਔਰਤ ਸਰਬਜੀਤ ਕੌਰ ਨੇ ਆਪਣਾ ਦੁੱਖ ਬਿਆਨ ਕੀਤਾ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਉਸ ਦਾ ਵਿਆਹ ਦੋ ਹਜਾਰ ਅੱਠ ਦੇ ਵਿੱਚ ਦਲੇਰ ਸਿੰਘ ਨਾਮ ਦੇ ਇਕ ਵਿਅਕਤੀ ਨਾਲ ਹੋਇਆ ਇਸ ਤੋਂ ਬਾਅਦ ਦੋ ਸਾਲਾਂ ਬਾਅਦ ਉਹ ਕੈਨੇਡਾ ਚਲਾ ਗਿਆ

ਇਹ ਮਾਮਲਾ ਗੁਰਦਾਸਪੁਰ ਜ਼ਿਲੇ ਦਾ ਹੈ ਪੀਡ਼ਤ ਅੌਰਤ ਸਰਬਜੀਤ ਕੌਰ ਨੇ ਦੱਸਿਆ ਕਿ ਕੈਨੇਡਾ ਜਾ ਕੇ ਉਸ ਨੇ ਪੱਕਾ ਹੋਣ ਇੱਕ ਮੁਸਲਿਮ ਲੜਕੀ ਨਾਲ ਵਿਆਹ ਕਰਵਾ ਲਿਆ ਉਸ ਨੇ ਆਪਣੀ ਜਾਤ ਅਤੇ ਧਰਮ ਵੀ ਬਦਲਾ ਲਿਆ ਉਹ ਦਲੇਰ ਸਿੰਘ ਤੋਂ ਦਲੇਰ ਅਲੀ ਬਣ ਗਿਆ

ਅਤੇ ਇਸ ਤੋਂ ਬਾਅਦ ਉਸ ਨੂੰ ਭੁੱਲ ਗਿਆ ਉਸ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਉਸ ਨੇ ਕਿਹਾ ਕਿ ਉਸ ਦੇ ਇਕ ਕੁੜੀ ਵੀ ਹੈ ਜੋ ਕਿ ਉਸ ਦਾ ਭਵਿੱਖ ਹੈ ਅਤੇ ਉਹ ਉਸ ਨੂੰ ਅਜਾਈਂ ਨਹੀਂ ਗਵਾ ਸਕਦੀ

ਉਸ ਨੇ ਕਿਹਾ ਕਿ ਇਸ ਦੇ ਨਾਲ ਸਾਡੇ ਦੋਹਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ ਤੁਸੀਂ ਇਹ ਪੂਰੀ ਵੀਡੀਓ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਦੇਖੋ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *