Home / ਤਾਜਾ ਖਬਰਾ / 7 ਕੁੜੀਆਂ ਅਤੇ 2 ਮੁੰਡੇ ਤੇ ਇੱਕ ਕਮਰਾ..!

7 ਕੁੜੀਆਂ ਅਤੇ 2 ਮੁੰਡੇ ਤੇ ਇੱਕ ਕਮਰਾ..!

ਪੰਜਾਬ ਦੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ ਦੀ ਪੁਲਿਸ ਵਲੋਂ ਪਿੰਡ ਅਜਨਾਲੀ ‘ਚ ਚਲ ਰਹੇ ਦੇ ਹ ਵ ਪਾਰ ਦੇ ਅੱਡੇ ‘ਤੇ ਛਾਪਾ ਮਾਰ ਕੇ ਸੱਤ ਔਰਤਾਂ ਅਤੇ ਦੋ ਨੌਜਵਾਨਾਂ ਨੂੰ ਇਤਰਾਜ਼ ਯੋਗ ਹਾਲਤ ‘ਚ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਜਿਸ ਸਬੰਧ ਵਿੱਚ ਥਾਣਾ ਮੰਡੀ ਗੋਬਿੰਦਗੜ ਵਿਖੇ ਡੀਐੱਸਪੀ ਸੁਖਵਿੰਦਰ ਸਿੰਘ ਵਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐੱਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ

ਪਿੰਡ ਅਜਨਾਲੀ ‘ਚ ਰਹਿਣ ਵਾਲਾ ਪਟਿਆਲਾ ਦਾ ਇੱਕ ਨੌਜਵਾਨ ਕਾਫ਼ੀ ਸਮੇਂ ਤੋਂ ਦੇ ਹ ਵਪਾਰ ਦਾ ਧੰ ਦਾ ਚਲਾ ਰਿਹਾ ਸੀ। ਇੱਥੇ ਪੰਜਾਬ ਤੋਂ ਇਲਾਵਾ ਬਾਹਰੀ ਸੂਬਿਆਂ ਤੋਂ ਔਰਤਾਂ ਨੂੰ ਬੁਲਾਕੇ ਧੰ ਦਾ ਕਰਵਾਇਆ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਦੇ ਹ ਵਪਾਰ ਦੇ ਧੰ ਦੇ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਨੌਜਵਾਨ ਜਸਪ੍ਰੀਤ ਸਿੰਘ ਸਮੇਤ ਸੱਤ ਔਰਤਾਂ ਅਤੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫ਼ ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੇ ਹ ਵਪਾਰ ਦਾ ਧੰਦਾ ਕਰਨ ਵਾਲਿਆਂ ਔਰਤਾਂ ਹਿਮਾਚਲ ਪ੍ਰਦੇਸ਼, ਲੁਧਿਆਣਾ, ਰਾਜਪੁਰਾ, ਨਵੀਂ ਦਿੱਲੀ, ਮੰਡੀ ਗੋਬਿੰਦਗੜ ਅਤੇ ਪਟਿਆਲਾ ਦੀਆਂ ਰਹਿਣ ਵਾਲੀਆਂ ਹਨ। ਇੰਨ੍ਹਾਂ ਨੂੰ ਰਾਜਪੁਰੇ ਦਾ ਰਹਿਣ ਵਾਲਾ ਜੱਸਾ ਸਿੰਘ ਲੈ ਕੇ ਆਇਆ ਸੀ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *