Home / news / ਸਾਈਕਲ ‘ਤੇ ਆਉਣ ਵਾਲੇ ‘ਆਪ’ ਵਿਧਾਇਕ ਦੇਵ ਮਾਨ ਨੂੰ ਸਿੱਧੇ ਹੋਏ ਰਾਜਾ ਵੜਿੰਗ !

ਸਾਈਕਲ ‘ਤੇ ਆਉਣ ਵਾਲੇ ‘ਆਪ’ ਵਿਧਾਇਕ ਦੇਵ ਮਾਨ ਨੂੰ ਸਿੱਧੇ ਹੋਏ ਰਾਜਾ ਵੜਿੰਗ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਸੁਣਿਆ

ਜਾ ਸਕਦਾ ਹੈ ਕਿ ਰਾਜਾ ਵੜਿੰਗ ਨੇ ਆਪ ਦੇ ਇੱਕ ਵਿਧਾਇਕ ਦੇਵ ਮਾਨ ਹਨ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਪਿੰਡ ਪਿੰਡ ਜਾ ਕੇ ਸਹਿਗਲ ਤੇ ਲੋਕਾਂ ਨੂੰ ਜਾਗਰੂਕ ਕਰ ਰਹੇ ਹੋ ਤੁਸੀਂ ਅੱਜ ਕਾਰ ਦੇ ਕਿਉਂ ਆਏ ਹਨ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਰ ਤੇ ਆਉਣਾ ਕੋਈ ਗੁਨਾਹ ਹੈ। ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਤੁਸੀਂ ਇੱਕ ਵਾਰੀ ਵੀ ਸਾਈਕਲ

ਤੇ ਆ ਕੇ ਦਿਖਾਓ। ਸਾਨੂੰ ਸਾਰਿਆਂ ਨੂੰ ਪਤਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣ ਗਈ ਅਤੇ ਪੰਜਾਬ ਦੇ ਲੋਕ ਇਸ ਸਮੇਂ ਬਹੁਤ ਖੁਸ਼ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਪਹਿਲੇ ਵਾਲੀਆ ਪਾਰਟੀਆਂ ਨੇ ਤਾਂ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਇਸ ਵਾਰੀ ਨਵੀਂ ਸਰਕਾਰ ਤੋਂ ਬਹੁਤ ਹੀ ਜ਼ਿਆਦਾ ਉਮੀਦਾਂ ਹਨ ਅਤੇ ਜਿਸ ਕਾਰਨ ਉਨ੍ਹਾਂ

ਨੇ ਇਸ ਵਾਰ ਆਪ ਦੀ ਸਰਕਾਰ ਚੁਣੀ ਹੈ ਲੋਕ ਚਾਹੁੰਦੇ ਹਨ ਕਿ ਇਹ ਸਰਕਾਰ ਲੋਕਾਂ ਦੇ ਕੰਮ ਕਰੇ ਅਤੇ ਲੋਕਾਂ ਦੇ ਨਾਲ ਖੜ੍ਹੇ ਤਾਂ ਜੋ ਪੰਜਾਬ ਦਾ ਭਲਾ ਹੋ ਸਕੇ ਕਿਉਂਕਿ ਪੰਜਾਬ ਹਰ ਰੋਜ਼ ਥੱਲੇ ਡਿੱਗਦਾ ਜਾ ਰਿਹਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.