Home / news / ਹੁਣੇ ਹੁਣੇ ਥਾਣੇਦਾਰ ਨੇ ਦਿਖਾਈ ਆਕੜ !

ਹੁਣੇ ਹੁਣੇ ਥਾਣੇਦਾਰ ਨੇ ਦਿਖਾਈ ਆਕੜ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਇਸ ਵੀਡੀਓ ਵਿਚ

ਦੇਖਿਆ ਜਾ ਸਕਦਾ ਹੈ ਕੇ ਇਕ ਪੁਲਸ ਵਾਲਾ ਮੁਨਸ਼ੀ ਨੂੰ ਆਵਾਜ਼ਾਂ ਮਾ-ਰ ਰਿਹਾ ਹੁੰਦਾ ਹੈ ਤੇ ਮੁਨਸ਼ੀ ਉਸਦੇ ਕੁਰਸੀ ਦੇ ਪਿੱਛੇ ਹੀ ਬੈਠਾ ਹੁੰਦਾ ਹੈ ਅਤੇ ਉਹ ਉਸ ਦਾ ਬਿਲਕੁਲ ਵੀ ਜਵਾਬ ਨਹੀਂ ਦਿੰਦਾ। ਜਦ ਪੁਲਿਸ ਵਾਲਾ ਉੱਚੀ ਆਵਾਜ਼ ਮਾ-ਰਦਾ ਹੈ ਤਾਂ ਉਹ ਰੌਲਾ ਪਾ ਦਿੰਦਾ ਹੈ। ਪੁਲੀਸ ਵੱਲੋਂ ਉਸ ਨੂੰ ਕਿਹਾ ਜਾਂਦਾ ਹੈ ਕਿ ਤੂੰ ਕਿੱਥੇ ਬੈਠਾ ਹੈ ਉਹ ਕਹਿੰਦਾ ਹੈ

ਤੁਹਾਡੀਆਂ ਜੜ੍ਹਾਂ ਦੇ ਵਿੱਚ। ਪੁਲੀਸ ਵਾਲਾ ਕਹਿੰਦਾ ਹੈ ਕਿ ਸਾਰਾ ਕੁਝ ਸਾਡੇ ਮਨੂ ਐੱਸਐੱਸ ਆਪਣਾ ਜੁਗਨੂ ਕਿੱਥੇ ਹੈ ਅਤੇ ਉਹ ਕਹਿੰਦਾ ਹੈ ਕਿ ਆਪਣਾ ਜੁਗਨੂੰ ਤਾਂ ਮੁੱਖ ਮੰਤਰੀ ਬਣ ਗਿਆ ਹੈ। ਉਹ ਕਹਿੰਦਾ ਹੈ ਕਿ ਜੇਕਰ ਆਪਣਾ ਜੁਗਨੂੰ ਮੁੱਖ ਮੰਤਰੀ ਬਣ ਸਕਦਾ ਹੈ ਤਾਂ ਆਪਾਂ ਵੀ ਛੋਟੇ ਮੋਟੇ ਮੰਤਰੀ ਬਣ ਸਕਦੇ ਹਾਂ। ਮੁਨਸ਼ੀ ਕਹਿੰਦਾ ਹੈ ਕਿ ਜੁਗਨੂੰ ਬਹੁਤ ਹੀ

ਇਮਾਨਦਾਰ ਸੀ ਜਿਸ ਕਰਕੇ ਉਹ ਅੱਜ ਮੁੱਖ ਮੰਤਰੀ ਬਣ ਗਿਆ ਹੈ ਪੁਲਿਸ ਵਾਲਾ ਕਹਿੰਦਾ ਹੈ ਕਿ ਲੋਕ ਆਪਣੇ ਆਪ ਨੂੰ ਵੋਟਾਂ ਪਾਉਣਗੇ ਪਰ ਮੁਨਸ਼ੀ ਕਹਿੰਦਾ ਹੈ ਕੇ ਇਹ ਵੋਟਾਂ ਹਨ ਬੱਕਰੀਆਂ ਨਹੀਂ ਕੋਈ ਵੀ ਜਾ ਕੇ ਬੱਕਰੀਆਂ ਨੂੰ ਚੋ ਲਵੋ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.