Home / ਤਾਜ਼ਾ ਖ਼ਬਰਾਂ / ਪੰਜਾਬ ਦੇ ਲੋਕਾਂ ਲਈ ਆਈ ਵੱਡੀ ਖਬਰ !

ਪੰਜਾਬ ਦੇ ਲੋਕਾਂ ਲਈ ਆਈ ਵੱਡੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿਚ ਆਪ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ।