Home / ਤਾਜ਼ਾ ਖ਼ਬਰਾਂ / ਕਨੇਡਾ ਰਹਿੰਦੇ ਸੰਦੀਪ ਨੰਗਲ ਅੰਬੀਆਂ ਦੇ ਦੋਸਤ ਆਏ ਸਹਾਮਣੇ !

ਕਨੇਡਾ ਰਹਿੰਦੇ ਸੰਦੀਪ ਨੰਗਲ ਅੰਬੀਆਂ ਦੇ ਦੋਸਤ ਆਏ ਸਹਾਮਣੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ

ਕਿ ਕੈਨੇਡਾ ਵਿੱਚ ਰਹਿੰਦੇ ਨੌਜਵਾਨਾਂ ਨੇ ਕਿਹਾ ਹੈ ਕਿ ਕੈਨੇਡਾ ਦੇ ਵਿੱਚ ਸੰਦੀਪ ਨੰਗਲ ਅੰਬੀਆਂ ਦੀ ਯਾਦ ਵਿੱਚ ਅਖੰਡ ਪਾਠ ਦਾ ਭੋਗ ਰੱਖਿਆ ਜਾ ਰਿਹਾ ਹੈ ਅਤੇ ਜਿਸ ਦਾ ਭੋਗ ਤਿੱਨ ਤਰੀਕ ਨੂੰ ਪੈਣਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਇਹ ਘਿਨਾਉਣੀ ਹਰਕਤ ਕੀਤੀ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਲੋਕਾਂ

ਨੂੰ ਸਖ਼ਤ ਤੋਂ ਸਖ਼ਤ ਸ-ਜ਼ਾ ਮਿਲਣੀ ਚਾਹੀਦੀ ਹੈ। ਇਸ ਸਮੇਂ ਕਬੱਡੀ ਖੇਡ ਜਗਤ ਵਿੱਚ ਬਹੁਤ ਹੀ ਵੱਡਾ ਘਾਟਾ ਪੈ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਲੋਕ ਵੱਡੀ ਗਿਣਤੀ ਵਿਚ ਹੁੰਮ ਹੁਮਾ ਕੇ ਪਹੁੰਚਣ ਜੋ ਖੇਡ ਕਬੱਡੀ ਨੂੰ ਪਿਆਰ ਕਰਦੇ ਹਨ ਅਤੇ ਜੋ ਸੰਦੀਪ ਨੰਗਲ ਅੰਬੀਆ ਨੂੰ ਵੀ ਪਿਆਰ ਕਰਦੇ ਹਨ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸੰਦੀਪ ਨੰਗਲ ਅੰਬੀਆ ਮੱਲ੍ਹੀਆ ਕਬੱਡੀ ਟੂਰਨਾ ਕੱਪ ਤੇ ਖੇਡਣ ਗਿਆ ਸੀ ਇੱਥੇ ਕੁਝ ਨੌਜਵਾਨਾਂ ਵੱਲੋਂ ਗੋ-ਲੀਆਂ ਮਾ-ਰ ਕਤ-ਲ ਕਰ ਦਿੱਤਾ ਗਿਆ , ਜਿਸ ਤੋਂ ਬਾਅਦ ਮੌਕੇ ਤੇ ਹੀ ਮੌਤ ਹੋ ਗਈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.