Home / ਤਾਜ਼ਾ ਖ਼ਬਰਾਂ / ਰਾਜਾ ਵੜਿੰਗ ਨੂੰ ਨਹੀਂ ਪਤਾ ਕੇ ਭਗਤ ਸਿੰਘ ਦਾ !

ਰਾਜਾ ਵੜਿੰਗ ਨੂੰ ਨਹੀਂ ਪਤਾ ਕੇ ਭਗਤ ਸਿੰਘ ਦਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਸਵਾਲ ਪੁੱਛਿਆ ਕਿ ਤੁਹਾਨੂੰ ਪਤਾ ਹੈ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਕਦੋਂ ਹੈ ਤਾਂ ਉਨ੍ਹਾਂ ਕੋਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਉਨ੍ਹਾਂ ਦੀ ਬੋਲਤੀ ਬੰਦ ਹੋ ਗਈ।

ਭਗਵੰਤ ਮਾਨ ਨੇ ਰਾਜਾ ਵੜਿੰਗ ਨੂੰ ਕਿਹਾ ਕਿ ਤੁਸੀਂ ਨੋਟ ਕਰ ਲਵੋਗੇ। ਅਠਾਈ ਸਤੰਬਰ ਨੂੰ ਸਕੂਲਾਂ ਕਾਲਜਾਂ ਦੇ ਵਿੱਚ ਸਾਰੇ ਬੱਚਿਆਂ ਨੂੰ ਦੱਸਿਆ ਜਾਵੇਗਾ ਸ਼ਹੀਦ ਭਗਤ ਸਿੰਘ ਕੌਣ ਸੀ। ਜਿਸ ਤੋਂ ਬਾਅਦ ਸਾਰੇ ਮੈਂਬਰ ਉੱਚੀ ਹੱਸਣ ਲੱਗ ਪਏ। ਭਗਤ ਸਿੰਘ ਨੇ ਕਿਹਾ ਕਿ ਕੱਲ ਨੂੰ ਪੂਰੇ ਪੰਜਾਬ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਸਾਰਿਆਂ ਪਤਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਮੰਨ ਚੁੱਕੇ ਹਨ ਜਿਨ੍ਹਾਂ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਉਮੀਦਾਂ ਹਨ ਕਿ ਉਹ ਪੰਜਾਬ ਦੇ ਲਈ ਕੁਝ ਨਵਾਂ ਲੈ ਕੇ ਆਉਣਗੇ। ਇਹ ਪੰਜਾਬ ਦੇ ਲੋਕਾਂ ਨੂੰ ਬੇਰੁਜ਼ਗਾਰੀ ਤੋਂ ਬਾਹਰ ਕੱਢਣਗੇ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਸਭ ਤੋਂ ਪਹਿਲਾਂ ਕਿਹਾ ਉਹ ਬੇਰੁਜ਼ਗਾਰੀ ਦੀ ਪੱਚੀ ਹਜਾਰ ਨੌਕਰੀਆਂ ਦੇਣ ਦਾ ਅੈਲਾਨ ਕਰ ਦਿੱਤਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।


ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

1 ਲੱਖ ਡਾਲਰ ਦੇ ਕੇ ਮੈਂ ਤੇਰਾ ਸਾਰਾ ਪਰਿਵਾਰ ਮ-ਰਵਾ ਦੇਣਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.