Home / news / ਚਿੱਟਾ ਵੇਚਣ ਵਾਲੇ ਨੂੰ ਥਾਣੇਦਾਰ ਨੇ ਲੋਕਾ ਸਾਮਣੇ ਪੁੱਛਿਆ ਕਿਥੋ ਲੈਕੇ ਆਉਨਾ !

ਚਿੱਟਾ ਵੇਚਣ ਵਾਲੇ ਨੂੰ ਥਾਣੇਦਾਰ ਨੇ ਲੋਕਾ ਸਾਮਣੇ ਪੁੱਛਿਆ ਕਿਥੋ ਲੈਕੇ ਆਉਨਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤੈ ਕਿ ਪੰਜਾਬ ਵਿੱਚ ਨਸ਼ਾ ਬਹੁਤ ਹੀ

ਤੇਜ਼ੀ ਨਾਲ ਵਧ ਰਿਹਾ ਫਿਰ ਵੀ ਸਰਕਾਰਾਂ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ ਹੈ। ਸਰਕਾਰਾਂ ਵੱਲੋਂ ਵੀ ਕੋਈ ਜਾਂਚ ਪੜਤਾਲ ਨਹੀਂ ਕੀਤੀ ਜਾ ਰਹੀ ਹੈ ਕਿ ਨਸ਼ਾ ਕਿਸ ਤਰ੍ਹਾਂ ਦੇ ਨਾਲ ਪੰਜਾਬ ਦੇ ਵਿੱਚ ਆ ਰਿਹਾ ਹੈ। ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਨੂੰ ਲੋਕਾਂ ਵਲੋਂ ਫੜਿਆ ਜਾਂਦਾ ਹੈ ਅਤੇ ਮੌਕੇ ਤੇ ਵੀ ਪੁਲਿਸ ਨੂੰ ਵੀ ਬੁਲਾਇਆ

ਜਾਂਦਾ ਹੈ ਤੇ ਪੁਲੀਸ ਵਾਲਿਆਂ ਵੱਲੋਂ ਉਸ ਨੌਜਵਾਨ ਨੂੰ ਪੁੱਛਿਆ ਜਾਂਦਾ ਹੈ ਕਿ ਨਸ਼ਾ ਕਿੱਥੋਂ ਲੈ ਕੇ ਆਇਆ ਹੈ। ਉਸ ਨੌਜਵਾਨ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਸਰ ਤੁਹਾਨੂੰ ਪਤਾ ਹੀ ਹੈ ਇਹ ਕਿੱਥੋਂ ਆਉਂਦਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਨਸ਼ੇ ਨੂੰ ਜਡ਼੍ਹ ਤੋਂ ਖ ਤਮ ਕਰਨਾ ਚਾਹੀਦੈ ਕਿਉਂਕਿ ਪੰਜਾਬ ਦੇ ਵਿੱਚ ਹਰ ਦਿਨ ਕੋਈ ਨਾ ਕੋਈ ਨੌਜਵਾਨ

ਇਸ ਦੁਨੀਆਂ ਤੋਂ ਅਲਵਿਦਾ ਕਹਿ ਰਹੇ ਹਨ ਇਸ ਨਸ਼ੇ ਦੇ ਕਾਰਨ ਕਿੰਨੀਆਂ ਮਾਵਾਂ ਨੇ ਆਪਣੇ ਪੁੱਤ ਖੋਹ ਲਏ ਹਨ। ਇਸ ਲਈ ਸਾਰਿਆਂ ਨੂੰ ਮਿਲਕੇ ਇਸ ਨੂੰ ਖਤ ਕਰਨਾ ਚਾਹੀਦਾ ਹੈ ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੰਜੇ ਤੇ ਪੈਣ ਨਾਲ ਵੀ ਹੁੰਦੀਆਂ ਬਿਮਾਰੀਆਂ ਠੀਕ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵਿਅਕਤੀ ਵੱਲੋਂ ਕਿਹਾ …

Leave a Reply

Your email address will not be published.

Recent Comments

No comments to show.