Home / ਤਾਜ਼ਾ ਖ਼ਬਰਾਂ / ਮਹਿੰਗਾਈ ਨੇ ਕਢਵਾਇਆ ਲੋਕਾਂ ਦੀਆਂ ਚੀਕਾਂ !

ਮਹਿੰਗਾਈ ਨੇ ਕਢਵਾਇਆ ਲੋਕਾਂ ਦੀਆਂ ਚੀਕਾਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਭਵਿੱਖਬਾਣੀਆਂ ਕੀਤੀਆਂ ਜਾ ਰਹੀਆਂ ਸੀ ਅਤੇ ਅੰਤਾਜ਼ੇ ਲਗਾਏ ਜਾ ਰਹੇ ਸੀ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ ਅਸਲ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ

ਵਾਧਾ ਦੇਖਣ ਨੂੰ ਮਿਲਿਆ ਹੈ। ਇਸਦੇ ਨਾਲ ਹੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਦੇਖਣ ਨੂੰ ਪਾਇਆ ਗਿਆ। ਡੀਜ਼ਲ ਦੀਆਂ ਕੀਮਤਾਂ ਵਿੱਚ ਅੱਸੀ ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਦੇ ਨਾਲ ਹੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲਿਆ ਅੱਜ ਸਵੇਰੇ ਛੇ ਵਜੇ ਨਵੀਂਆਂ ਕੀਮਤਾਂ ਦੇਖਣ ਨੂੰ ਮਿਲੀਆਂ ਨੇ ਸਵੇਰੇ ਛੇ ਵਜੇ ਤੋਂ ਅੱਜ ਤੋਂ ਹੀ ਇਹ ਲਾਗੂ ਹੋ ਗਈਆਂ ਨੇ ਗੈਸ ਸਿਲੰਡਰ ਤੇ ਪੈਟਰੋਲ ਡੀਜ਼ਲ ਦੀਆਂ ਜਿਹੜੀਆਂ ਕੀਮਤਾਂ ਵਿੱਚ ਵਾਧਾ ਹੋਇਆ ਅੱਜ ਓਹੀ ਉਹ

ਸਟਾਰਟ ਹੋ ਚੁੱਕੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਇੱਕ ਸੌ ਸੈਂਤੀ ਦਿਨਾਂ ਬਾਅਦ ਹੋਇਆ ਏ ਤੇ ਇਸ ਤੋਂ ਪਹਿਲਾਂ ਚਾਰ ਨਵੰਬਰ ਨੂੰ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲਿਆ ਸੀ। ਜਿਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆ ਆਵਾ ਦਾ ਸਾਹਮਣਾ ਕਰਨਾ ਪੈਣਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅਨਮੋਲ ਗਗਨ ਮਾਨ ਦੀ ਅੱਜ ਹੋਈ ਬਹਿਸ !

ਦਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਜਿਨਾ ਦੀ ਕਿ ਕਾਂਗਰਸ ਵਿਧਾਇਕ ਰਾਜਾ ਵੜਿੰਗ …

Leave a Reply

Your email address will not be published.

Recent Comments

No comments to show.