Home / ਤਾਜ਼ਾ ਖ਼ਬਰਾਂ / ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ !

ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਭਗਵੰਤ ਮਾਨ ਨੇ ਐਂਟੀ

ਕਰੱਪਸ਼ਨ ਨੰਬਰ ਜਾਰੀ ਕੀਤਾ ਗਿਆ ਤਾਂ ਉਸ ਤੇ ਸ਼ਿਕਾਇਤਾਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਪਹਿਲੀ ਸ਼ਿਕਾਇਤ ਬਠਿੰਡਾ ਤੋਂ ਮਿਲਿਆ ਜੋ ਸ਼ਿਕਾਇਤ ਨਾਇਬ ਤਹਿਸੀਲਦਾਰ ਦੇ ਖਿਲਾਫ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਕਿ ਗਊਸ਼ਾਲਾ ਨੂੰ ਇੱਕ ਜ਼ਮੀਨ ਦਾਨ ਵਜੋਂ ਦਿੱਤੀ ਗਈ ਸੀ ਸਾਰੇ ਦਸਤਾਵੇਜ਼ ਮੌਜੂਦ ਸਨ ਪਰ ਇਸਦੇ ਬਾਵਜੂਦ ਨਾਇਬ ਤਹਿਸੀਲਦਾਰ ਨੇ ਵਸੀਅਤ ਨੂੰ ਤਸਦੀਕ ਕਰਨ ਦੇ ਹੀ ਤਿੰਨ ਹਜ਼ਾਰ ਰੁਪਏ ਲੈ ਲਏ ਹਾਲਾਂਕਿ ਸਾਰੀ ਜਾਣਕਾਰੀ ਵੀਡੀਓ ਪਾ ਕੇ ਦੱਸੀ ਗਈ। ਨਾਇਬ ਤਹਿਸੀਲਦਾਰ ਤਲਵੰਡੀ ਸਾਬੋ

ਜ਼ਿਲ੍ਹਾ ਬਠਿੰਡਾ ਦੇ ਖਿਲਾ ਫ ਸ਼ਿਕਾਇਤ ਹੈ ਕਿ ਤਿੰਨ ਹਜ਼ਾਰ ਰੁਪਏ ਦੀ ਰਿਸ਼ਵਤ ਲਈ ਹੈ। ਗਊਸ਼ਾਲਾ ਬਠਿੰਡਾ ਨੂੰ ਦਾਨ ਕੀਤੀ ਜ਼ਮੀਨ ਦੇ ਵਸੀਕੇ ਤਸਦੀਕ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਸਾਰੇ ਮੈਂਬਰ ਮੌਜੂਦ ਸੀ ਕਿ ਪੂਰੇ ਦਸਤਾਵੇਜ਼ ਵੀ ਸੀ ਤੇ ਉਹ ਤਿੰਨ ਘੰਟੇ ਨਾਇਬ ਤਹਿਸੀਲਦਾਰ ਨੇ ਰਜਿਸਟਰਾਰ ਦੇ ਕਮਰੇ ਵਿਚ ਦੇ ਮੂਹਰੇ ਬਿਠਾਈ ਰੱਖਿਆ। ਜੋ ਵੀ ਰਿਸ਼ਵਤ ਲੈਂਦਾ ਹੈ ਓਹਦੇ ਖਿਲਾ-ਫ ਕਾਰਵਾਈ ਕੀਤੀ ਜਾਵੇਗੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੈਦ ਜੀ ਨੇ ਲੀਵਰ ਤੇ ਕਿਡਨੀ ਦੀ ਬਿਮਾਰੀ ਛੂ-ਮੰਤਰ ਕਰਨ ਦਾ ਦੱਸਿਆ ਫਾਰਮੂਲਾ !

ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਵੈਦ ਜੀ ਨੇ ਕਹਿ …

Leave a Reply

Your email address will not be published.

Recent Comments

No comments to show.