Home / ਤਾਜ਼ਾ ਖ਼ਬਰਾਂ / ਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ , ਮੈਂ ਰਾਜਨੀਤੀ ਛੱਡ ਦਿਆਂਗਾ !

ਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ , ਮੈਂ ਰਾਜਨੀਤੀ ਛੱਡ ਦਿਆਂਗਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡਿਓ ਸੁਣੇ ਜਾ ਸਕਦੇ ਕੇਜਰੀਵਾਲ ਨੇ ਕਿਹਾ ਕਿ ਜੋ ਅਸੀਂ ਪਿਛਲੇ ਕੁਝ ਦਿਨਾਂ ਤੋਂ ਦੇਖ ਰਿਹਾਂ ਉਹ ਸ਼ਹੀਦਾਂ ਦੇ ਬਲੀਦਾਨ ਦਾ ਅਪਮਾਨ ਕੀਤਾ ਜਾ ਰਿਹਾ ਹੈ

ਉਨ੍ਹਾਂ ਨੇ ਕਿਹਾ ਕਿ ਜੋ ਦਿੱਲੀ ਦੇ ਵਿਚ ਨਗਰ ਨਿਗਮ ਦੇ ਚੋਣਾਂ ਹੋਣ ਵਾਲੀਆ ਸੀ। ਉਨ੍ਹਾਂ ਨੇ ਕਿਹਾ ਕਿ ਸਾਰੇ ਲੋਕ ਜਾਣਦੇ ਹਨ ਕਿ ਭਾਰਤੀ ਜਨਤਾ ਪਾਰਟੀ ਦਾ ਪੱਕੇ ਤੌਰ ਤੇ ਸਫਾਇਆ ਹੋਣ ਵਾਲਾ ਹੈ। ਉਨ੍ਹਾਂ ਨੇ ਪਹਿਲਾਂ ਤਾਂ ਇਲੈਕਸ਼ਨ ਕਮੀਸ਼ਨ ਦੇ ਉੱਤੇ ਦਬਾਅ ਪਾ ਕੇ ਚਨਾਬ ਨੂੰ ਰੁਕਵਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਇੱਕ ਅਜਿਹੀ ਚੀਜ਼ ਲੈ ਕੇ ਆਉਣ ਵਾਲੇ ਹਨ ਜਿਹਦੇ ਨਾਲ ਚਨਾਬ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਦੁਖਦਾਈ ਖ਼ਬਰ ਹੈ ਉਨ੍ਹਾਂ ਨੇ ਕਿਹਾ ਕਿ ਇਸ ਦੇਸ਼ ਦੇ ਅੰਦਰ

ਜੇਕਰ ਚੋਣਾਂ ਹੀ ਢਲ ਗਈਆਂ ਤਾਂ ਜਨਤੰਤਰ ਕੀ ਰਹਿ ਜਾਵੇਗਾ ਅਤੇ ਲੋਕਾਂ ਦੀ ਆਵਾਜ਼ ਹਮੇਸ਼ਾ ਦੇ ਲਈ ਦੱਬ ਜਾਵੇਗੀ। ਉਹਨਾਂ ਨੇ ਕਿਹਾ ਕੇ ਭਗਤ ਸਿੰਘ ਨੇ ਆਪਣੀ ਸ਼ਹੀਦੀ ਇਸ ਕਰਕੇ ਨਹੀਂ ਦਿੱਤੀ ਸੀ ਕੇ ਉਹ ਗੁਲਾਮ ਬਣ ਕੇ ਰਹਿਣ ਉਹ ਦੇਸ ਨੂੰ ਆਜ਼ਾਦ ਕਰਵਾਉਣਾ ਚਾਉਂਦੇ ਸੀ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.