Home / news / ਦੇਖ ਲੋ ਰੋਜ਼ੀ ਰੋਟੀ ਕਮਾਉਣ ਵਾਲੇ ਤੋਂ ਪੁਲਿਸ ਕਿਵੇਂ ਲੈ ਰਹੀ ਰਿਸ਼ਵਤ !

ਦੇਖ ਲੋ ਰੋਜ਼ੀ ਰੋਟੀ ਕਮਾਉਣ ਵਾਲੇ ਤੋਂ ਪੁਲਿਸ ਕਿਵੇਂ ਲੈ ਰਹੀ ਰਿਸ਼ਵਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਜਦੋ ਵੱਡੇ ਵੱਡੇ ਵਾਹਦੇ

ਸਰਕਾਰਾਂ ਜਿਹੜੀਆਂ ਐਲਾਨ ਕਰਦੀਆਂ ਨੇ ਤੇ ਭਾਰਤ ਸਰਕਾਰ ਨੇ ਵੀ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਹੁਣ ਪੰਜਾਬ ਸਰਕਾਰ ਨੇ ਵੀ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ। ਰਿਸ਼ਵਤ ਦੇ ਮਾਮਲੇ ਚ ਠੱਲ੍ਹ ਪਾਉਣ ਦੇ ਲਈ ਇਹ ਨੰਬਰ ਜਾਰੀ ਕੀਤਾ ਹੈ। ਤਾਂ ਇਸ ਮਾਮਲੇ ਦੀ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਇਕ ਟਰੱਕ ਦੇ ਵਿੱਚ

ਡਰਾੲੀਵਰ ਸਵਾਰ ਹੁੰਦਾ ਹੈ ਟਰੱਕ ਨੂੰ ਲੈ ਕੇ ਫਲਾਈਓਵਰ ਤੇ ਜਾ ਰਿਹਾ ਹੁੰਦਾ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਇਕ ਪੁਲਿਸ ਵਾਲੀ ਗੱਡੀ ਕਿਵੇਂ ਟਰੱਕ ਵਾਲੇ ਕੋਲੋਂ ਰਿਸ਼ਵਤ ਲੈਂਦੀ ਹੈ ਇਸ ਉੱਤੇ ਵੀ ਸਵਾਲ ਬਹੁਤ ਹੀ ਜ਼ਿਆਦਾ ਚੁੱਕੇ ਜਾ ਰਹੇ ਹਨ। ਕਿਹਾ ਜਾ ਰਿਹਾ ਹੁੰਦਾ ਹੈ ਕਿ ਕਾਨੂੰਨ ਦੇ ਹੱਥ ਕਾਫੀ ਲੰਬੇ ਹੁੰਦੇ ਹਨ ਅੱਜ ਜਦੋਂ ਰਿਸ਼ਵਤ ਲਈ

ਜਾਂਦੀ ਹੈ ਤਾਂ ਕਹਾਵਤ ਇਹ ਸੱਚ ਹੋ ਜਾਂਦੀ ਹੈ ਅਤੇ ਇਨ੍ਹਾਂ ਦੇ ਰਿਸ਼ਵਤ ਲੈਣ ਦੇ ਲਈ ਹੱਥ ਕਿੰਨੇ ਲੰਬੇ ਹਨ ਇਹ ਸਾਰਾ ਮਾਮਲਾ ਯੂ ਪੀ ਦੇ ਕਾਨਪੁਰ ਦਾ ਹੈ। ਇਕ ਫਲਾਈਓਵਰ ਬਣਿਆ ਹੋਇਆ ਹੈ ਜਿਸ ਤੇ ਇਕ ਟਰੱਕ ਵਾਲਾ ਇੱਕ ਪੁਲੀਸ ਵਾਲੀ ਗੱਡੀ ਨੂੰ ਰਿਸ਼ਵਤ ਦਿੰਦਾ ਹੋਇਆ ਦਿਖਾਈ ਦੇ ਰਿਹਾ ਹੈ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.