Home / ਤਾਜ਼ਾ ਖ਼ਬਰਾਂ / ਪੰਜਾਬ ਪੁਲਸ ਦੇ ASI ਨੇ ਮੰਗੀ ਰਿਸ਼ਵਤ ਨਾਲ ਹੀ ਖੜ੍ਹੇ ਪੈਰ ਭਗਵੰਤ ਮਾਨ ਦੇ MLA ਦਾ ਵੱਡਾ ਐਕਸ਼ਨ !

ਪੰਜਾਬ ਪੁਲਸ ਦੇ ASI ਨੇ ਮੰਗੀ ਰਿਸ਼ਵਤ ਨਾਲ ਹੀ ਖੜ੍ਹੇ ਪੈਰ ਭਗਵੰਤ ਮਾਨ ਦੇ MLA ਦਾ ਵੱਡਾ ਐਕਸ਼ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਨੇ ਕਿਹਾ ਕਿਹਾ ਕਿ ਮੈਨੂੰ ਖ਼ਬਰ

ਮਿਲੀ ਸੀ ਕਿ ਇਕ ਦੁਕਾਨ ਵਾਲੇ ਕੋਲੋਂ ਰਿਸ਼ਵਤ ਮੰਗੀ ਜਾ ਰਹੀ ਸੀ ਥਾਣੇਦਾਰ ਦੇ ਵੱਲੋਂ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਦਸ ਹਜ਼ਾਰ ਦੀ ਡਿਮਾਂਡ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਸਾਰੇ ਪੈਸੇ ਲੈ ਕੇ ਆ ਜਾਵੀਂ ਫਿਰ ਦੁਕਾਨ ਖੋਲ ਲਵੀਂ। ਉਨ੍ਹਾਂ ਨੇ ਕਿਹਾ ਕਿ ਮੁੰਡਿਆਂ ਦੇ ਕੋਲ ਪੈਸੇ ਵੀ ਹਨ ਤੇ ਲਿਸਟ ਵੀ ਹੈ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮੁੰਡਿਆਂ ਨੇ ਨੰਬਰ ਵੀ ਨੋਟ ਕੀਤੇ ਹਨ ਅਤੇ ਉਹ ਸਾਰੇ ਪੈਸੇ ਥਾਣੇ ਦੇ ਅੰਦਰ ਹੀ ਆਏ ਹਨ। ਉਨ੍ਹਾਂ ਨੇ ਇਹ ਸਾਰੇ ਪੈਸੇ ਏਐੱਸਆਈ ਨੂੰ ਦੇਣੀ ਸੀ।

ਕਿਉਂਕਿ ਭਗਵੰਤ ਮਾਨ ਨੇ ਇਕ ਹੈਲਪਲਾਈਨ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜੇਕਰ ਕੋਈ ਬੰਦਾ ਹੈ ਰਿਸ਼ਵਤ ਲੈਂਦਾ ਹੈ ਤਾਂ ਤੁਸੀਂ ਵੀਡੀਓ ਬਣਾ ਕੇ ਉਸ ਨੰਬਰ ਤੇ ਭੇਜ ਸਕਦੇ ਹੋ। ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਦੇ ਵਿੱਚੋਂ ਕੁਰੱਪਸ਼ਨ ਖਤ-ਮ ਕਰਨ ਦਾ ਸਮਾਂ ਆ ਗਿਆ ਹੈ ਪੰਜਾਬ ਦੇ ਲੋਕਾਂ ਨੂੰ ਉਮੀਦ ਹੈ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ ਅਤੇ ਪੰਜਾਬ ਇੱਕ ਪ੍ਰਫੁੱਲਤ ਸੂਬਾ ਬਣ ਜਾਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਕੈਨੇਡਾ ਦੇ ਗੋਰੇ ਨੇ Sidhu Moose Wala ਦੇ ਇਕੱਲੇ ਰਹਿ ਗਏ ਮਾਂ-ਬਾਪ ਲਈ ਗਾਇਆ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.