Home / ਤਾਜ਼ਾ ਖ਼ਬਰਾਂ / ਹੁਣੇ ਹੁਣੇ ਪੰਜਾਬ ਵਿੱਚ ਮੁਫਤ ਬਿਜਲੀ ਬਾਰੇ CM ਭਗਵੰਤ ਮਾਨ ਸਰਕਾਰ ਦਾ ਐਲਾਨ !

ਹੁਣੇ ਹੁਣੇ ਪੰਜਾਬ ਵਿੱਚ ਮੁਫਤ ਬਿਜਲੀ ਬਾਰੇ CM ਭਗਵੰਤ ਮਾਨ ਸਰਕਾਰ ਦਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਸੁਣਿਆ ਜਾ ਸਕਦਾ ਹੈ ਕਿ ਜੋ ਨਵੇਂ ਐੱਮਐੱਲਏ ਬਣੇ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਗੁਰੂ ਚਰਨਾਂ ਦੀ ਵਿਚ ਪ੍ਰਣ ਕਰਕੇ ਜਾਂਦੇ ਹਾਂ ਕਿ ਜੋ ਸਾਨੂੰ ਜ਼ਿੰਮੇਵਾਰੀ ਸੌਂਪੀ ਹਨ ਅਸੀਂ ਉਨ੍ਹਾਂ ਨੂੰ ਪੂਰਾ ਕਰਾਂਗੇ।

ਨਵੀਂ ਬਣੀ ਸਰਕਾਰ ਦੇ ਵੱਲੋਂ ਕਿਹਾ ਗਿਆ ਹੈ ਕਿ ਤਿੰਨ ਸੌ ਯੂਨਿਟ ਤੱਕ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਸਾਨੂ ਸਾਰਿਆਂ ਨੂੰ ਪਤਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ। ਪੰਜਾਬ ਦੇ ਲੋਕਾਂ ਨੂੰ ਉਮੀਦ ਹੈ ਕਿ ਉਹ ਪੰਜਾਬ ਨੂੰ ਸਹੀ ਪਾਸੇ ਲੈ ਕੇ ਜਾਣਗੇ। ਕਿਉਂਕਿ ਪਹਿਲੀ ਵਾਲੀਆ ਸਰਕਾਰਾਂ ਨੇ ਤਾਂ ਪੰਜਾਬ ਨੂੰ ਇਕ ਤਰ੍ਹਾਂ ਦੇ ਨਾਲ ਖ-ਤਮ ਕਰ ਦਿੱਤਾ ਹੈ। ਭਗਵੰਤ ਮਾਨ ਹੁਣ ਪੰਜਾਬ ਦੇ ਲੋਕਾ ਨੂੰ ਬਚਾਉਣ ਦੇ ਲਈ ਬਹੁਤ ਕੋਸ਼ਿਸ਼ਾਂ ਕਰ ਰਹੇ ਹਨ। ਭਗਵੰਤ ਮਾਨ ਨੇ ਇਕ ਹੈਲਪਲਾਈਨ ਨੰਬਰ ਵੀ

ਜਾਰੀ ਕੀਤਾ ਸੀ ਤਾਂ ਜੋ ਕਰੱਪਸ਼ਨ ਉੱਤੇ ਠੱਲ੍ਹ ਪਾਈ ਜਾਵੇ ਜੋ ਵੀ ਬੰਦਾ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ ਤਾਂ ਉਸ ਦੀ ਵੀਡੀਓ ਬਣਾ ਕੇ ਉਸ ਨੰਬਰ ਤੇ ਭੇਜ ਦਿੱਤੀ ਜਾਵੇ। ਜਿਸ ਤੋਂ ਬਾਅਦ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇਗੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.