Home / news / ਵਿਆਹ ਤੋ ਬਾਅਦ ਲੋਕਾਂ ਨੇ Deep Matharu ਦੀ ਠੋਕੀ ਮੰਜੀ !

ਵਿਆਹ ਤੋ ਬਾਅਦ ਲੋਕਾਂ ਨੇ Deep Matharu ਦੀ ਠੋਕੀ ਮੰਜੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਵੀ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ

ਕਿ ਇੱਕ ਵੀਰ ਨੇ ਕਿਹਾ ਕਿ ਦੋ ਦੀਪ ਮਠਾੜੂ ਹੈ ਜੋ ਕਿ ਸਲਫਾਸ ਖਾ ਕੇ ਅਮ ਰੀਕਾ ਦਾ ਵੀਜ਼ਾ ਲਗਾਉਣ ਲੱਗਿਆ ਸੀ। ਉਸ ਦਾ ਵਿਆਹ ਹੋ ਗਿਆ ਤੇ ਰਿਪੋਰਟਰ ਉਸ ਦੀ ਇੰਟਰਵਿਊ ਲੈਣ ਗਏ ਸੀ। ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਇੱਕ ਵੀਰ ਨੇ ਕਿਹਾ ਕਿ ਉਹ ਕਹਿੰਦਾ ਹੈ ਕਿ ਪਿਆਰ ਨਾ ਕਰੋ ਤਾਂ ਉਸ ਨੇ ਕਿਹਾ ਕਿ ਅਸੀਂ ਕਰਾਂਗੇ।

ਉਸ ਵੀਰ ਨੇ ਨਿੳੂਜ਼ ਵਾਲੇ ਰਿਪੋਰਟਰ ਨੂੰ ਬਹੁਤ ਸਾਰੇ ਲਾਹਨਤਾਂ ਪਾਈਆਂ। ਉਨ੍ਹਾਂ ਨੇ ਕਿਹਾ ਕਿ ਇਹ ਕਿਹੜਾ ਪਾਰਟੀ ਵਿੱਚ ਖੜ੍ਹਾ ਹੋਇਆ ਸੀ ਜਿਸ ਦੀ ਤੁਸੀ ਇੰਟਰਵਿਊ ਲੈਣ ਜਾਣਾ ਜ਼ਰੂਰੀ ਹੈ। ਉਸ ਨੇ ਕਿਹਾ ਜੇ ਸੜਕਾਂ ਦੇ ਗ਼ਰੀਬ ਤਾਂ ਤੁਹਾਨੂੰ ਦਿਸਦੇ ਨਹੀਂ ਹ। ਨ ਤੁਸੀਂ ਉਨ੍ਹਾਂ ਦੀ ਇੰਟਰਵਿਊ ਲੈਂਦੇ ਨਹੀਂ। ਉਹਨਾਂ ਨੂੰ ਕਦੇ ਪੁੱਛਿਆ ਤੁਸੀ ਰੋਟੀ ਖਾ

ਲੈਂਦੇ ਹੋ ਜਾ ਨਹੀਂ। ਤੁਸੀ ਇਹੋ ਜਿਹੇ ਲੋਕਾਂ ਦੀ ਇੰਟਰਵਿਊ ਲੈਣ ਚਲੇ ਗਏ। ਸਾਰਿਆਂ ਨੂੰ ਚਾਹੀਦਾ ਆਹ ਕੇ ਇਹੋ ਜਿਹੇ ਲੋਕਾਂ ਦੀ ਇੰਟਰਵਿਊ ਕਰਨਾ ਮਹਾਨਤਾ ਵਾਲੀ ਗੱਲ ਨਹੀਂ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹੁਣੇ ਅਮ੍ਰਿਤਪਾਲ ਸਿੰਘ ਨੇ ਕਰਤਾ ਇਕ ਹੋਰ ਵੱਡਾ ਐਲਾਨ ਤੇ ਹਰਿਆਣਾ ਵੀ ਪਹੁੰਚ ਗਿਆ ਬੰਦੀ ਸਿੰਘ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.