Home / ਤਾਜ਼ਾ ਖ਼ਬਰਾਂ / ਰਿਸ਼ਵਤ-ਖੋਰ ਕਲਰਕ ਬੀਬੀ ਖਿਲਾ-ਫ CM ਭਗਵੰਤ ਮਾਨ ਦੇ !

ਰਿਸ਼ਵਤ-ਖੋਰ ਕਲਰਕ ਬੀਬੀ ਖਿਲਾ-ਫ CM ਭਗਵੰਤ ਮਾਨ ਦੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਹੀ

ਪਤਾ ਹੈ ਕੇ ਪੰਜਾਬ ਦੇ ਨਵੇਂ ਬਣੇ ਮੁੱਖਮੰਤਰੀ ਪੂਰੇ ਐਕਸ਼ਨ ਮੂਡ ਦੇ ਵਿਚ । ਜਲੰਧਰ ਦੇ ਵਿਚ ਇਕ ਤਹਿਸੀਲਦਾਰ ਦੇ ਖਿਲਾਫ ਇਕ ਵੱਡੀ ਕਾਰਵਾਈ ਕੀਤੀ ਗਈ ਹੈ। ਰਿਸ਼ਵਤ ਲੈਣ ਦੇ ਦੋਸ਼ ਦੇ ਵਿਚ ਕਲਾਰਕ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕੇ ਮੇਰੇ ਕੋਲ ਇਕ ਮੈਸਜ ਆਇਆ ਸੀ ਕੇ

ਇਕ ਕਲਾਰਕ ਪੈਸੇ ਲੈ ਰਿਹਾ ਹੈ। ਉਹ ਸ਼ਿਕਾਇਤ ਸਹੀ ਪਾਈ ਗਈ ਓਹਨਾ ਨੇ ਕਿਹਾ ਕੇ ਜਾਂਚ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਭਗਵੰਤ ਮਾਨ ਪੰਜਾਬ ਦੇ ਵਿੱਚੋ ਰਿਸ਼ਵਤਖੋਰੀ ਖ-ਤਮ ਕਰਨਾ ਚਾਉਂਦੇ ਹਨ ਅਤੇ ਉਹ ਪੰਜਾਬ ਨੂੰ ਇਕ ਵਧੀਆ ਸੂਬਾ ਬਣਾਉਣੇ ਚਾਉਂਦੇ ਹਨ। ਕਿਉਂਕਿ ਪਹਿਲਾ ਵਾਲੀਆਂ ਸਰਕਾਰਾਂ ਨੇ ਤਾ ਸਾਰਾ ਕੁਝ ਹੀ ਖਤਮ ਕਰਕੇ ਰੱਖ ਦਿੱਤਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.