Home / news / ਸਾਰੀ ਘਟਨਾ ਹੋਈ ਕੈਮਰੇ ਦੇ ਵਿਚ ਕੈਦ !

ਸਾਰੀ ਘਟਨਾ ਹੋਈ ਕੈਮਰੇ ਦੇ ਵਿਚ ਕੈਦ !

ਅੱਜਕੱਲ ਦੇ ਇਸ ਸਮੇਂ ਵਿੱਚ ਜ਼ਿੰਦਗੀ ਅਤੇ ਮੌਤ ਦਾ ਫਾਸਲਾ ਬਹੁਤ ਹੀ ਘੱਟ ਰਹਿ ਗਿਆ ਹੈ ਜਿਸਦੇ ਚੱਲਦਿਆਂ ਦੁਰਘਟਨਾਵਾਂ ਅਤੇ ਹੋਰ ਕਈ ਤਰ੍ਹਾਂ ਦੀਆਂ ਅਣਹੋਣੀਆਂ ਵਾਪਰਣ ਲੱਗੇ ਬਹੁਤਾ ਸਮਾਂ ਨਹੀਂ ਲੱਗਦਾ । ਇਸਦੇ ਚੱਲਦਿਆਂ ਇੱਕ ਅਜਿਹੀ ਹੀ ਵੀਡੀਓ ਸ਼ੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ ਜਿਸ ਵਿੱਚ ਕਿਸੇ ਜਗ੍ਹਾ ਤੇ ਖੜੇ ਦੋ ਵਿਅਕਤੀਆਂ ਨਾਲ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਘਟਨਾ ਵਾਪਰ ਜਾਂਦੀ ਹੈ

ਜਿਸ ਨਾਲ ਇੱਕ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ। ਇਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਵਿਅਕਤੀ ਕਿਸੇ ਬਜ਼ਾਰ ਵਿੱਚ ਖੜੇ ਆਪਸੀ ਗੱਲਬਾਤ ਵਿੱਚ ਰੁੱਝੇ ਹੁੰਦੇ ਹਨ ਤਾਂ ਇਸੇ ਦੌਰਾਨ ਨਾਲ ਲੱਗਦੀ ਸੜਕ ਤੇ ਭਾਰੀ ਟ੍ਰੈਫ਼ਿਕ ਵੀ ਚੱਲ ਰਿਹਾ ਹੁੰਦਾ ਹੈ । ਇਸ ਦੌਰਾਨ ਸੜਕ ਵਾਲੇ ਪਾਸਿਓਂ ਇੱਕ ਭਾਰੀ ਵਸਤੂ ਆ ਕੇ ਗੱਲਬਾਤ ਕਰ ਰਹੇ ਦੋਨਾਂ ਵਿਅਕਤੀਆਂ ਵਿੱਚੋਂ ਇੱਕ ਦੇ ਸਿਰ ਤੇ ਲੱਗਦੀ ਹੈ

ਜਿਸ ਤੋਂ ਬਾਅਦ ਇੱਕ ਦੀ ਮੌਕੇ ਤੇ ਹੀ ਮੌ ਤ ਹੋ ਜਾਂਦੀ ਹੈ। ਇਸ ਤੋ ਬਾਅਦ ਲੋਕਾਂ ਦਾ ਭਾਰੀ ਇੱਕਠ ਹੋ ਜਾਂਦਾ ਹੈ। ਇਸ ਘਟਨਾ ਤੋਂ ਬਾਅਦ ਜਦੋ ਉਸ ਜਗ੍ਹਾ ਦਾ ਸੀਸੀਟੀਵੀ ਫੁਟੇਜ ਚੈੱਕ ਕੀਤਾ ਜਾਂਦਾ ਹੈ ਤਾਂ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ। ਇਸਦੀ ਵੀਡੀਓ ਬਣਾ ਕੇ ਕਿਸੇ ਨੇ ਸ਼ੋਸ਼ਲ ਮੀਡੀਆ ਤੇ ਅਪਲੋਡ ਕਰ ਦਿੱਤੀ ਜਿਸ ਤੋਂ ਬਾਅਦ ਇਸਨੂੰ ਲੱਖਾਂ ਲੋਕਾਂ ਨੇ ਦੇਖਿਆ ਅਤੇ ਅੱਗੇ ਵੀ ਸ਼ੇਅਰ ਕੀਤਾ।

ਇਸ ਤਰ੍ਹਾਂ ਦੀਆਂ ਘਟਨਾਵਾਂ ਵਧਣ ਨਾਲ ਆਮ ਲੋਕਾਂ ਵਿੱਚ ਬਹੁਤ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ ਅਤੇ ਜਿਸ ਕਾਰਨ ਆਮ ਇਨਸਾਨ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ।ਇਸ ਘਟਨਾ ਦੀ ਵੀਡੀਓ ਨੂੰ ਚੈੱਕ ਕਪ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.