Home / news / ਪੰਜਾਬੀਆਂ ਨੂੰ ਮਿਲਣ ਜਾ ਰਹੀ ਹੈ 300 ਯੂਨਿਟ ਮਾਫ !

ਪੰਜਾਬੀਆਂ ਨੂੰ ਮਿਲਣ ਜਾ ਰਹੀ ਹੈ 300 ਯੂਨਿਟ ਮਾਫ !

ਪੰਜਾਬ ਦੇ ਵਿਚ ਜਦੋ ਚੋਣਾ ਤੋ ਪਹਿਲਾ ਇਲੈਕਸ਼ਨ ਕੰਪੇਨਿੰਗ ਆਮ ਆਦਮੀ ਪਾਰਟੀ ਦੇ ਵਲੋ ਕੀਤੀ ਜਾ ਰਹੀ ਸੀ ਤਾਂ ੳੁਦੋਂ ਆਮ ਆਦਮੀ ਪਾਰਟੀ ਦੇ ਵਲੋ ਭਰੋਸਾ ਜਿਤਾਇਆ ਜਾ ਰਿਹਾ ਸੀ ਕਿ ਪੰਜਾਬ ਦੇ ਵਿਚ 300 ਯੂਨਿਟ ਬਿਜਲੀ ਮੁਫਤ ਕਰੀ ਜਾਵੇਗੀ ਤੇ ਇਸ ਦੇ ਨਾਲ ਇਹ ਵੀ ਕਿਹਾ ਸੀ ਕਿ ਪੁਰਾਣੇ ਜਿੰਨੇ ਵੀ ਬਿਜਲੀ ਬਿੱਲ ਖੜੇ ਹੋਏ ਹਨ ੳੁਹਨਾ ਸਭ ਨੂੰ ਖਾਰਜ ਕਰਿਆ ਜਾਵੇਗਾ। ਦਸਿਆ ਜਾ ਰਿਹਾ ਸੀ ਕਿ 300 ਯੂਨਿਟ ਬਿਜਲੀ ਮਾਫ ਨਹੀ ਕੀਤੀ ਜਾਵੇਗੀ।

ਪੰਜਾਬ ਸਰਕਾਰ ਦੇ ਵਲੋ ਫੈਸਲਾ ਸੁਣਾਇਆ ਗਿਆ ਸੀ ਕਿ ਲੋਕਾ ਨੂੰ ਬਿਜਲੀ ਮੁਫਤ ਦਿੱਤੀ ਜਾਵੇਗੀ। ਦਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਹਰ ਰਾਜ ਦੇ ਵਿਚ ਪ੍ਰੀਪੇਡ ਬਿਜਲੀ ਮੀਟਰ ਲਗਣੇ ਚਾਹੀਦੇ ਹਨ। ਜੋ ਕਿ ਪੰਜਾਬ ਦੇ ਵਿਚ ਅਜੇ ਤਕ ਨਹੀ ਲਗੇ ਕੇਂਦਰ ਸਰਕਾਰ ਦੇ ਵਲੋ ਹੁਣ ਅੜਿੱਕਾ ਪਾਇਆ ਜਾ ਰਿਹਾ ਹੈ ਕਿ ਫੰਡ ਵੀ ਰੋਕਿਆ ਜਾ ਸਕਦਾ ਹੈ ਤੇ 300 ਯੂਨਿਟ ਬਿਜਲੀ ਤੇ ਵੀ ਰੋਕ ਲਗ ਸਕਦੀ ਸਰਕਾਰ ਨੇ ਇਸ ਤੇ ਵੱਡਾ ਫੈਸਲਾ ਲਿਆ ਹੈ

ਕਿ ਪੰਜਾਬ ਦੇ ਵਿਚ 85 ਹਜਾਰ ਪ੍ਰੀ ਪੇਡ ਮੀਟਰ ਲਗਾਏ ਜਾਣ ਗੇ। ਦਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਲੋਕਾ ਨੂੰ ਕਿਸੇ ਪਰਕਾਰ ਦੀ ਰੁਕਾਵਟ ਨਹੀ ਆਣ ਦਿੱਤੀ ਜਾਵੇਗੀ। ਕਲ ਦੇ ਦਿਨ ਵੀ ਪੰਜਾਬ ਦੇ ਕਈ ਇਲਾਕਿਆ ਦੇ ਵਿਚ ਬਿਜਲੀ ਦੇ ਵੱਡੇ ਕੱਟ ਲਗਾਏ ਗਏ ਸਨ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਗਰਮੀਆ ਦੇ ਦਿਨਾ ਦੇ ਵਿਚ ਪੰਜਾਬ ਦੇ ਲੋਕਾ ਨੂੰ ਹੁਣ ਕਿਸੇ ਤਰਾ ਦੀ ਬਿਜਲੀ ਸ਼ੋਰਟੇਜ ਨਹੀ ਆਣ ਦਿੱਤੀ ਜਾਵੇਗੀ।

ਦਸਿਆ ਜਾ ਰਿਹਾ ਹੈ ਕਿ ਬਿਜਲੀ ਮੰਤਰੀ ਦਾ ਵਲੋ ਯਕੀਨ ਦਵਾਇਆ ਜਾ ਰਿਹਾ ਕਿ ਪ੍ਰੀ ਪੇਡ ਮੀਟਰ ਲਗਾਏ ਜਾਣ ਗੇ ਨਾਲ ਹੀ ਬਿਜਲੀ ਸੰਕਟ ਵੀ ਨਹੀ ਹੋਣ ਦਿੱਤਾ ਜਾਵੇਗਾ। ਹੁਣ ਦਸਿਆ ਜਾ ਰਿਹਾ ਹੈ ਕਿ ਲੋਕਾ ਦੇ ਘਰਾ ਦੇ ਵਿਚ ਪ੍ਰੀ ਪੇਡ ਮੀਟਰ ਲਗਣੇ ਸ਼ੁਰੂ ਹੋਣਗੇ ਪਰ ੳੁਸ ਦਾ ਨੁਕਸਾਨ ਲੋਕਾ ਨੂੰ ਨਹੀ ਹੋਵੇਗਾ ਪੰਜਾਬ ਸਰਕਾਰ ਇਸ ਦਾ ਸਾਰਾ ਜਿੰਮਾ ਲਵੇਗੀ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.