ਅਜੋਕੇ ਸਮੇਂ ਦਿਨੋਂ ਦਿਨ ਵਧ ਰਹੀ ਟ੍ਰੈਫ਼ਿਕ ਕਾਰਨ ਜਿੱਥੇ ਆਮ ਜਨ ਜੀਵਨ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦਾ ਵੱਡਾ ਪ੍ਰਭਾਵ ਸੜਕ ਨਿਰਮਾਣ ਕਰਨ ਵਾਲੇ ਠੇਕੇਦਾਰਾਂ ਤੇ ਵੀ ਪੈ ਗਿਆ ਹੈ ਜੋ ਕਿ ਉਹਨਾਂ ਵੱਲੋਂ ਲਗਾਏ ਗਏ ਟੋਲ ਟੈਕਸ ਇਕੱਠਾ ਕਰਨ ਵਾਲੇ ਬੈਰੀਅਰ ਜਿਨ੍ਹਾਂ ਤੇ ਅੱਜਕੱਲ ਭਾਰੀ ਭੀੜ ਦੇਖਣ ਨੂੰ ਮਿਲਦੀ ਹੈ ਅਤੇ ਲੋਕ ਬਹੁਤ ਸਮਾਂ ਸੜਕਾਂ ਤੇ ਖੜੇ ਰਹਿੰਦੇ ਹਨ।
ਇਸ ਸਮੱਸਿਆ ਤੋਂ ਨਿਜਾਤ ਪਾਉਣ ਲਈ ਜਿੱਥੇ ਸਰਕਾਰਾਂ ਨੇ ਫਾਸਟ ਟੈਗ ਸਕੀਮ ਸ਼ੁਰੂ ਕੀਤੀ ਸੀ ਪਰ ਕਿਤੇ ਨਾ ਕਿਤੇ ਉਹ ਕਾਮਯਾਬ ਨਹੀਂ ਹੋਈ ਅਤੇ ਹੁਣ ਉਸਦੀ ਜਗ੍ਹਾ ਇੱਕ ਨਵੀਂ ਤਕਨੀਕ ਵਰਤੀ ਜਾਣੀ ਹੈ। ਇਸਦੇ ਚੱਲਦਿਆਂ ਹੁਣ ਸੈਟੇਲਾਈਟ ਦੀ ਸਹਾਇਤਾ ਨਾਲ ਇਹ ਟੈਕਸ ਵਸੂਲ ਕੀਤਾ ਜਾਣਾ ਹੈ । ਇਸ ਲਈ ਵਿਦੇਸ਼ੀ ਤਕਨੀਕ ਦੀ ਵਰਤੋ ਕੀਤੀ ਜਾ ਰਹੀ ਹੈ ਜਿਸਦਾ ਕਿ ਸਫ਼ਲ ਪਰੀਖਣ ਯੂਰਪ ਦੇ ਕਈ ਦੇਸ਼ਾਂ ਵਿੱਚ ਹੋ ਗਿਆ ਹੈ
ਅਤੇ ਉਹਨਾਂ ਦੇਸ਼ਾਂ ਵਿੱਚ ਇਹ ਟੈਕਸ ਬਿਨਾਂ ਕਿਸੇ ਰੁਕਾਵਟ ਤੋਂ ਵਸੂਲਿਆ ਜਾ ਰਿਹਾ ਹੈ। ਇਸ ਵਿੱਚ ਜੀ.ਪੀ.ਐੱਸ ਦੀ ਸਹਾਇਤਾ ਨਾਲ ਵਾਹਨ ਮਾਲਕ ਤੋਂ ਟੈਕਸ ਇਕੱਠਾ ਕੀਤਾ ਜਾਵੇਗਾ। ਇਸਦੀ ਜਾਣਕਾਰੀ ਦਿੰਦਿਆਂ ਟ੍ਰਾਂਸਪੋਰਟ ਮੰਤਰੀ ਨੇ ਦੱਸਿਆ ਹੈ ਕਿ ਅਜਿਹਾ ਕਦਮ ਚੁੱਕਣ ਨਾਲ ਭਾਰਤ ਵਿੱਚ ਵਧ ਰਹੇ ਟ੍ਰੈਫਿਕ ਨੂੰ ਕਾਬੂ ਕੀਤਾ ਜਾਵੇਗਾ।
ਉਹਨਾਂ ਨੇ ਕਿਹਾ ਕਿ ਭਾਰਤ ਦੇ ਕਈ ਵੱਡੇ ਸ਼ਹਿਰਾਂ ਵਿੱਚ ਇਸ ਤਕਨੀਕ ਦੀ ਵਰਤੋਂ ਕਰਕੇ ਵਾਹਨਾਂ ਰਾਹੀਂ ਪਰੀਖਣ ਕੀਤਾ ਜਾਵੇਗਾ ਜੇਕਰ ਉਹ ਸਫ਼ਲ ਹੋ ਗਿਆ ਤਾਂ ਆਉਣ ਵਾਲੇ ਸਮੇਂ ਦੌਰਾਨ ਭਾਰਤ ਵਿੱਚ ਇਹ ਤਕਨੀਕ ਰਾਹੀਂ ਹੀ ਰੋਡ ਟੈਕਸ ਕੀਤਾ ਜਾਵੇਗਾ। ਇਸਦੇ ਕਈ ਮੁੱਖ ਫਾਇਦੇ ਹੋਣਗੇ ਜਿਸ ਵਿੱਚ ਸਭ ਤੋਂ ਪਹਿਲਾਂ ਆਮ ਲੋਕਾਂ ਨੂੰ ਸਮੇਂ ਦੀ ਬੱਚਤ ਹੋਵਗੀ ਕਿਉੰਕਿ ਉਹਨਾਂ ਨੂੰ ਬਹੁਤ ਸਮਾਂ ਖੜਣਾ ਪੈਂਦਾ ਹੈ ਜਿਸ ਕਾਰਨ ਕਈ ਵਾਰ ਜ਼ਰੂਰੀ ਕੰਮ ਕਾਜ ਵੀ ਪਿੱਛੇ ਪੈ ਜਾਂਦੇ ਹਨ ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ