Home / ਤਾਜ਼ਾ ਖ਼ਬਰਾਂ / ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਲਾਨ, ਹੁਣ ਘਰ ਘਰ ਰਾਸ਼ਨ ਪਹੁੰਚਾਵੇਗੀ ‘ਆਪ’ ਸਰਕਾਰ !

ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਲਾਨ, ਹੁਣ ਘਰ ਘਰ ਰਾਸ਼ਨ ਪਹੁੰਚਾਵੇਗੀ ‘ਆਪ’ ਸਰਕਾਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ

ਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣ ਚੁੱਕੇ ਹਨ। ਜਦੋਂ ਦੇ ਮੁੱਖ ਮੰਤਰੀ ਬਣੇ ਹਨ ਉਸ ਦਿਨ ਤੋਂ ਲੈ ਕੇ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਕਰ ਰਹੇ ਹਨ। ਅੱਜ ਉਨ੍ਹਾਂ ਨੇ ਇੱਕ ਬਹੁਤ ਹੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ

ਇਹ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਲੋਕਾਂ ਦੇ ਘਰਾਂ ਤੱਕ ਰਾਸ਼ਨ ਵੰਡੀਏ। ਉਨ੍ਹਾਂ ਨੇ ਕਿਹਾ ਕਿ ਸਾਡੇ ਅਫ਼ਸਰ ਤੁਹਾਨੂੰ ਪੁੱਛਿਆ ਕਰਨਗੇ ਕੀ ਤੁਸੀਂ ਕਿੰਨੇ ਵਜੇ ਘਰ ਹੋਣ ਅਤੇ ਅਸੀਂ ਤੁਹਾਨੂੰ ਕਿੰਨੇ ਵਜੇ ਰਾਸ਼ਨ ਫੜਾ ਕੇ ਜਾਈਏ। ਉਨ੍ਹਾਂ ਨੇ ਕਿਹਾ ਕਿ ਤੁਹਾਡੇ ਹਿੱਸੇ ਦਾ ਬਣਦਾ ਰਾਸ਼ਨ ਤੁਹਾਡੇ ਘਰੇ ਹੀ ਆਇਆ ਕਰੇਂਗਾ , ਸਾਰਿਆਂ ਉਮੀਦ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹਨਗੇ। ਕਿਉਂਕਿ ਪੰਜਾਬ ਦੇ ਲੋਕ ਪਹਿਲੀ ਵਾਰੀ ਸਰਕਾਰਾਂ ਤੋਂ ਬਹੁਤੀ ਜ਼ਿਆਦਾ ਅੱਕੇ ਹੋਏ ਹਨ। ਇਸ ਕਰਕੇ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੋਟਰਸਾਈਕਲ ਤੇ ਨੌਜਵਾਨ ਕਰ ਰਿਹਾ ਸੀ ਖਤ-ਰਨਾਕ ਸਟੰਟ ਕੁੱਝ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.