Home / news / ਸੰਤ ਭਿੰਡਰਾਂਵਾਲਾ ਜੀ ਦੇ ਝੰਡੇ ਲਗਾਉਣ ਵਾਲਿਆਂ ‘ਤੇ ਭੜਕਿਆ ਵੀਰੇਸ਼ ਸ਼ਾਂਡਿਲਿਆ !

ਸੰਤ ਭਿੰਡਰਾਂਵਾਲਾ ਜੀ ਦੇ ਝੰਡੇ ਲਗਾਉਣ ਵਾਲਿਆਂ ‘ਤੇ ਭੜਕਿਆ ਵੀਰੇਸ਼ ਸ਼ਾਂਡਿਲਿਆ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ

ਜਾ ਸਕਦਾ ਹੈ ਕੇ ਇੱਕ ਵੀਰ ਨੇ ਕਿਹਾ ਕਿ ਅੱਜ ਜੇਕਰ ਹਿੰਦੂ ਜ਼ਿੰਦਾ ਹਨ ਤਾਂ ਉਹ ਗੁਰੂ ਤੇਗ ਬਹਾਦਰ ਦੇ ਕਾਰਨ ਜ਼ਿੰਦਾ ਹਨ। ਉਨ੍ਹਾਂ ਦੇ ਸੀਸ ਦੇ ਕਾਰਨ ਹੀ ਸਾਰੇ ਜ਼ਿੰਦਾ ਹਨ। ਉਨ੍ਹਾਂ ਨੇ ਕਹਿ ਕੇ ਜੋ ਸੱਚਾ ਸਿੱਖ ਹੋਵੇਗਾ ਉਹ ਭਿੰਡਰਾਂਵਾਲੇ ਦੀ ਫੋਟੋ ਨਹੀਂ ਲਾਵੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ ਉਸ ਸਮੇਂ ਵੀ ਭਿੰਡਰਾਂਵਾਲੇ ਦੇ ਝੰਡੇ ਲਗਾ ਕੇ ਕਿਸਾਨ ਅੰਦੋਲਨ ਨੂੰ ਖ਼ਰਾਬ ਕਰਨ ਦਾ ਪੂਰਾ ਯਤਨ ਕੀਤਾ ਜਾ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਚੋਣਾਂ ਤਾਂ ਪੰਜ ਸਾਲਾਂ ਬਾਅਦ ਪੈਂਦੀਆਂ ਰਹਿੰਦੀਆਂ ਹਨ। ਉਨ੍ਹਾਂ ਨੇ ਕਿਹਾ

ਕਿ ਹਿਮਾਚਲ ਦੇ ਵਿਚ ਵੀ ਇਕ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਉਸੇ ਉੱਥੇ ਕੁਝ ਨੌਜਵਾਨਾਂ ਦੇ ਵੱਲੋਂ ਆਪਣੇ ਮੋਟਰਸਾਈਕਲਾਂ ਦੇ ਉੱਤੇ ਭਿੰਡਰਾਂਵਾਲੇ ਦੇ ਝੰਡੇ ਲਗਾਏ ਹੋਏ ਸੀ। ਉਹਨਾਂ ਨੇ ਕਿਹਾ ਕੇ ਇਹ ਸਾਰਾ ਕੁਝ ਜਾਣ ਬੁਝ ਕ ਕੀਤਾ ਜਾ ਰਿਹਾ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.