Home / ਸਕੀਮਾਂ / ਬਿਜਲੀ ਫਰੀ ਮਿਲਣ ਬਾਰੇ ਆਈ ਇਹ ਵੱਡੀ ਖਬਰ !

ਬਿਜਲੀ ਫਰੀ ਮਿਲਣ ਬਾਰੇ ਆਈ ਇਹ ਵੱਡੀ ਖਬਰ !

ਦੋਸਤੋ ਅੱਜ ਅਸੀਂ ਤੁਹਾਡੇ ਲਈ ਬਹੁਤ ਹੀ ਜਰੂਰੀ ਜਾਣਕਰੀ ਲੈ ਕੇ ਹਾਜਿਰ ਹੋਏ ਹਾਂ। ਦੋਸਤੋ ਜਿਵੇਂ ਆਪਾਂ ਸਾਰਿਆਂ ਨੂੰ ਪਤਾ ਹੈ ਪੰਜਾਬ 2022 ਵਿਧਾਨ ਸਭਾ ਦੀਆਂ ਵੋਟਾਂ ਹੋਈਆਂ ਸਨ ਜਿਨ੍ਹਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ।ਦੋਸਤੋ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ 117 ਵਿਧਾਨ ਸਭਾ

ਸੀਟਾਂ ਦੇ ਵਿੱਚੋਂ 92 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ।ਇਹ ਵੱਡੀ ਤੇ ਇਤਿਹਾਸਕ ਜਿੱਤ ਹੈ। ਦੋਸਤੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਕਹਿਣਾ ਹੈ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਦੇ ਵਿੱਚ ਅਗਲੇ 3 ਮਹੀਨੇ ਅੰਦਰ ਦੇ ਦੌਰਾਨ 84 ਹਜਾਰ ਪ੍ਰੀਪੇਡ ਬਿਜਲੀ ਮੀਟਰ ਲਗਾਏ ਜਾਣਗੇ।

ਪਰ ਇਸ ਦੌਰਾਨ ਦੋਸਤੋ ਪੰਜਾਬ ਦੀ ਆਪ ਸਰਕਾਰ ਦੇ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਵੀ ਦਿੱਤੀ ਜਾਵੇਗੀ।ਦੋਸਤੋ ਉਨ੍ਹਾਂ ਨੇ ਦੱਸਿਆ ਪ੍ਰੀਪੇਡ ਮੀਟਰ ਲਗਾਉਣ ਤੋਂ ਬਾਅਦ ਬਿਜਲੀ ਮੀਟਰਾਂ ਦੀ ਲਾਗਤ ਪੰਜਾਬ ਸਰਕਾਰ ਸਹਿਣ ਕਰੇਗੀ।

ਦੋਸਤੋ ਪੰਜਾਬ ਦੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਦੋਸਤੋ ਹਰਭਜਨ ਸਿੰਘ ਦਾ ਕਹਿਣਾ ਹੈ ਗਰਮੀਆਂ ਦਾ ਮੌਸਮ ਪਹਿਲਾਂ ਆਉਣ ਕਰਕੇ ਬਿਜਲੀ ਦੀ ਵੱਧ ਖਪਤ ਬਾਰੇ ਉਨ੍ਹਾਂ ਕਿਹਾ ਹੈ ਪੰਜਾਬ ਦੂਜੇ ਰਾਜਾਂ ਤੋਂ ਬਿਜਲੀ ਖਰੀਦੇਗਾ।

ਪਰ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਦੋਸਤੋ ਉਨ੍ਹਾਂ ਨੇ ਇਹ ਵੀ ਕਿਹਾ ਪੰਜਾਬ ਦੇ ਥਰਮਲਾਂ ਦੇ ਵਿੱਚ ਕੋਲੇ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਤਿਆਰੀਆਂ ਕਰ ਲਈਆਂ ਹਨ। ਦੋਸਤੋ ਇਹ ਪੂਰੀ ਜਾਣਕਰੀ ਤੁਸੀਂ ਇਸ ਵੀਡੀਓ ਦੇ ਰਹੀ ਦੇਖ ਸਕਦੇ ਹੋ ਤੇ ਸਾਨੂ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਕੀ ਤੁਸੀਂ ਇਸਦੇ ਬਾਰੇ ਦੇ ਵਿਚ ਕੀ ਸੋਚਦੇ ਹੋ |

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਇਕ ਮਹੀਨੇ ਬਾਅਦ Sidhu Moose Wala ਦੇ ਮਾਤਾ ਦਾ ਨਵੀ Interview ਚ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.