Home / ਤਾਜ਼ਾ ਖ਼ਬਰਾਂ / ਸਰਕਾਰ ਵੱਲੋਂ ਪੰਜਾਬ ਨੂੰ ਵੱਡਾ ਤੋਹਫ਼ਾ !

ਸਰਕਾਰ ਵੱਲੋਂ ਪੰਜਾਬ ਨੂੰ ਵੱਡਾ ਤੋਹਫ਼ਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਰਕਾਰ

ਵੱਲੋਂ ਕਣਕ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਗਦ ਕਰਜ਼ਾ ਹੱਦ ਪ੍ਰਾਪਤ ਕਰਨ ਲਈ ਕੀਤੀ ਗਈ ਠੋਸ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਆਫ ਇੰਡੀਆ ਨੇ ਹਾੜੀ ਮੰਡੀਕਰਨ ਸੀਜ਼ਨ ਦੌਰਾਨ ਪੰਜਾਬ ਵਿੱਚ ਕਣਕ ਖ਼ਰੀਦਣ ਲਈ ਅਪ੍ਰੈਲ ਦੋ ਹਜਾਰ ਬਾਈ ਦੇ ਅੰਤ ਤੱਕ ਚੌਵੀ ਹਜਾਰ ਸੱਤ ਸੌ ਤਹੇਤਰ ਕਰੋੜ ਬੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਸਮੇਂ ਸਿਰ ਸੀਸੀਐੱਲ ਜਾਰੀ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਕਿਉਂਕਿ ਜੋ ਇਸ ਨਾਲ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ

ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਲਈ ਇੱਕ ਸੌ ਬੱਤੀ ਲੱਖ ਟਨ ਕਣਕ ਦੀ ਖਰੀਦ ਸਬੰਧੀ ਮੰਗੀ ਗਈ ਸੀਸੀਐੱਲ ਦਾ ਵੱਡਾ ਹਿੱਸਾ ਕੇਂਦਰੀ ਬੈਂਕ ਵੱਲੋਂ ਜਾਰੀ ਕਰ ਦਿੱਤਾ ਗਿਆ। ਭਗਵੰਤ ਮਾਨ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਹੁਕਮ ਦਿੱਤਾ ਕਿ ਬਿਨਾਂ ਕਿਸੇ ਪ੍ਰੇਸ਼ਾਨੀ ਆਦਿਕ ਤੋਂ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹਸਪਤਾਲ ਤੋ ਘਰ ਲਿਆਂਦੀ Ritik ਦੀ ਦੇਹ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.