Home / ਤਾਜ਼ਾ ਖ਼ਬਰਾਂ / ਭਗਵੰਤ ਮਾਨ ਦੀ ਦੂਜੀ ਪਤਨੀ ਆਈ ਸਾਹਮਣੇ !

ਭਗਵੰਤ ਮਾਨ ਦੀ ਦੂਜੀ ਪਤਨੀ ਆਈ ਸਾਹਮਣੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਇਕ ਔਰਤ ਦੇ ਵੱਲੋਂ ਕਿਹਾ ਗਿਆ ਕਿ ਭਗਵੰਤ ਮਾਨ ਦੇ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ ਹਨ ਅਤੇ ਇਹ ਅਜਿਹਾ ਪਹਿਲੀ ਵਾਰ ਹੋਇਆ ਕਿ ਇੰਨੇ ਥੋੜ੍ਹੇ ਸਮੇਂ ਵਿੱਚ ਅਜਿਹੇ ਵੱਡੇ ਫੈਸਲੇ ਲਏ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਮੇਰੇ ਘਰਵਾਲਾ ਭਗਵੰਤ ਮਾਨ ਅਜਿਹਾ ਮੁੱਖ ਮੰਤਰੀ ਹੈ ਜੀਹਨੇ ਗਿਆਰਾਂ ਦਿਨਾਂ ਵਿੱਚ ਹੀ ਅਜਿਹੇ ਵੱਡੇ ਫੈਸਲੇ ਲਏ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਤੇ ਭਗਵੰਤ ਮਾਨ ਜੋ ਸਾਡੇ ਫੇਸਬੁੱਕ ਅਕਾਉਂਟ ਹਨ ਅਸੀਂ ਉਨ੍ਹਾਂ ਨੂੰ ਦੋਨੋਂ ਜਾਣੇ ਹੀ ਚਲਾਉਂਦੇ ਹਨ। ਉਸ ਔਰਤ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਬੇਅ ਦਬੀ ਹੋ ਰਹੀ

ਸੀ ਉਸ ਸਮੇਂ ਮੈਨੂੰ ਅਤੇ ਮੇਰੇ ਘਰਵਾਲੇ ਨੂੰ ਬਹੁਤ ਹੀ ਜ਼ਿਆਦਾ ਠੇਸ ਪਹੁੰਚੀ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਮੈਨੂੰ ਅੰਮ੍ਰਿਤ ਪਾਣ ਕਰਨ ਵਾਸਤੇ ਕਿਹਾ ਸੀ। ਇਹ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵਲੋਂ ਵੀ ਸ਼ੇਅਰ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Moosewala ਦਾ ਗਾਣਾ SYL ਬੈਨ ਹੋਣ ‘ਤੇ ਸੁਖਪਾਲ ਖਹਿਰਾ ਹੋਏ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.