Home / news / ਪੰਜਾਬ ਦੇ ਪਿੰਡਾਂ ਵਿਚ ਹੋਣ ਲੱਗਿਆ ਅਜੀਬ ਕੰਮ !

ਪੰਜਾਬ ਦੇ ਪਿੰਡਾਂ ਵਿਚ ਹੋਣ ਲੱਗਿਆ ਅਜੀਬ ਕੰਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ

ਸਕਦਾ ਹੈ ਇਕ ਸਰਕਾਰ ਦੇ ਵੱਲੋਂ ਹੁਣ ਪਿੰਡਾਂ ਦੇ ਵਿੱਚ ਪੈਸੇ ਵਾਲੇ ਮੀਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਵਿਚ ਪੈਸਿਆਂ ਨਾਲ ਇੰਚਾਰਜ ਹੋਇਆ ਕਰੇਗਾ। ਇਨ੍ਹਾਂ ਮੀਟਰਾਂ ਨੂੰ ਰਿਚਾਰਜ ਕਰਨਾ ਪਵੇਗਾ। ਇਨ੍ਹਾਂ ਮੀਟਰਾਂ ਦੇ ਵਿੱਚ ਚਿੱਪ ਪੈਂਦੀ ਅਤੇ ਕੈਮਰਾ ਵੀ ਲੱਗਿਆ ਹੋਇਆ ਹੈ ਜਿੱਥੇ ਇਹ ਕੈਮਰੇ ਮੀਟਰ ਲੱਗਣੇ ਸੀ ਪਿੰਡ ਦੇ

ਲੋਕ ਮੁਲਾਜ਼ਮਾਂ ਦੇ ਪਿੱਛੇ ਪੈ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਮੀਟਰ ਪਿੰਡ ਵਿਚ ਨਹੀਂ ਲੱਗਣ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਇਨ੍ਹਾਂ ਦਾ ਵਿਰੋਧ ਕਰਦੇ ਹਨ ਉਨ੍ਹਾਂ ਨੇ ਕਿਹਾ ਕਿ ਜੋ ਇਹ ਕੈਮਰਾ ਲੱਗਿਆ ਹੋਇਆ ਹੈ ਜੇਕਰ ਕੋਈ ਵੀ ਇਸ ਨਾਲ ਕੋਈ ਵੀ ਤਰਾਂ ਦੀ ਹਰਕਤ ਕਰਦਾ ਹੈ ਤਾਂ ਉਹ ਇਸ ਵਿੱਚ ਸਾਰਾ ਕੁਝ ਰਿਕਾਰਡ ਹੋ ਜਾਵੇਗਾ

ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਜਿਆਦਾ ਧੱਕਾ ਕਰ ਰਹੀ ਹੈ ਪੰਜਾਬ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਚਾਹੁੰਦੀ ਹੈ। ਇਹ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਨਾਲ ਥੱਲੇ ਡਿੱਗਣਾ ਚਾਹੁੰਦੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.