ਕੇਂਦਰ ਸਰਕਾਰ ਸਾਰੇ ਨਾਗਰਿਕਾਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਦੀ ਸ਼ੁਰੂਆਤ ਕਰ ਰਹੀ ਹੈ ਜਿਸ ਵਿੱਚ ਖਾਸ ਕਰਕੇ ਬਜ਼ੁਰਗਾਂ ਲਈ ਇੱਕ ਹੋਰ ਸਕੀਮ ਚਲਾਈ ਜਾਣੀ ਹੈ ਜਿਸ ਵਿੱਚ ਉਹਨਾਂ ਨੂੰ ਉਮਰ ਦੇ ਹਿਸਾਬ ਨਾਲ ਮਹੀਨਾਵਾਰੀ ਪੈਨਸ਼ਨ ਮਿਲਣੀ ਹੈ। ਇਸਦੇ ਚੱਲਦਿਆਂ ਇੰਦਰਾ ਗਾਂਧੀ ਰਾਸ਼ਟਰੀ ਬੁਢਾਪਾ ਪੈਨਸ਼ਨ ਸਕੀਮ ਦੇ ਤਹਿਤ ਇਹ ਰਾਸ਼ੀ ਵੰਡੀ ਜਾਣੀ ਹੈ । ਇਸ ਵਿੱਚ ਸਰਕਾਰ ਨੇ ਉਮਰ ਦੇ ਹਿਸਾਬ ਨਾਲ ਪੈੱਨਸ਼ਨ ਦੇ ਨਾਲ ਹੋਰ ਵਿੱਤੀ ਸਹਾਇਤਾ ਬਜ਼ੁਰਗ ਨਾਗਰਿਕਾਂ ਨੂੰ ਦੇਣੀ ਹੈ।
ਇਸ ਸਕੀਮ ਅਧੀਨ 60-79 ਸਾਲ ਤੱਕ ਦੇ ਨਾਗਰਿਕਾਂ ਨੂੰ ਹਰ ਮਹੀਨਾ 200/- ਰੁਪਏ ਦੀ ਰਾਸ਼ੀ ਮਿਲਣੀ ਹੈ ਅਤੇ ਇਸ ਤੋ ਬਾਅਦ 80 ਸਾਲ ਤੋਂ ਉੱਪਰ ਦੀ ਉਮਰ ਵਾਲੇ ਸਾਰੇ ਨਾਗਰਿਕਾਂ ਨੂੰ 500/- ਰੁਪਏ ਮਹੀਨਾ ਮਿਲੇਗਾ। ਇਸ ਸਕੀਮ ਅਧੀਨ ਆਮ ਲੋੜਵੰਦ ਲੋਕਾਂ ਨੂੰ ਇਹ ਸਹੂਲਤ ਪ੍ਰਦਾਨ ਕੀਤੀ ਜਾਣੀ ਹੈ। ਇਸਦੇ ਚੱਲਦਿਆਂ ਜਿਹੜੇ ਵਿਅਕਤੀ BPL ਅਤੇ SOCIO ECONOMIC CASTE SENSUS 2011 ਅਧੀਨ ਆਉੰਦੇ ਹਨ ਉਹਨਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ।
ਇਸ ਸੰਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਓਨਲਾਈਨ ਫਾਰਮ ਭਰਨ ਲਈ ਵਿਭਾਗ ਦੀ ਦਫ਼ਤਰੀ ਇੰਟਰਨੈੱਟ ਸਾਈਟ dsswcd@punjab.gov.in ਤੇ ਜਾ ਕੇ ਆਪਣਾ ਫਾਰਮ ਭਰ ਕੇ ਇਸ ਸਕੀਮ ਲਈ ਅਰਜ਼ੀ ਦਾਖਲ ਕੀਤੀ ਜਾ ਸਕਦੀ ਹੈ। ਸਾਰੀ ਫਾਈਲ ਦੀ ਜਾਂ ਤੋਂ ਬਾਅਦ ਲੋੜਵੰਦ ਪਰਿਵਾਰਾਂ ਅਤੇ ਨਾਗਰਿਕਾਂ ਨੂੰ ਇਸਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।
ਇਹ ਫੈਸਲਾ ਕੇਂਦਰ ਸਰਕਾਰ ਨੇ ਹਰ ਰੋਜ਼ ਵਧ ਰਹੀ ਮਹਿੰਗਾਈ ਕਾਰਨ ਕੀਤਾ ਹੈ ਤਾਂ ਜੋ ਬੁਢਾਪੇ ਸਮੇਂ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਨਾ ਆਵੇ। ਕਿਉਕਿ ਅਕਸਰ ਦੇਖਣ ਵਿੱਚ ਆਉੰਦਾ ਹੈ ਕਿ ਕਈ ਲੋਕ ਆਪਣੇ ਘਰ ਵਿੱਚ ਰਹਿਣ ਵਾਲੇ ਬਜ਼ੁਰਗਾਂ ਨੂੰ ਪੈਸੇ ਦੇਣ ਤੋਂ ਕਤਰਾਉੰਦੇ ਹਨ ਜਿਸ ਕਾਰਨ ਮੋਦੀ ਸਰਕਾਰ ਨੇ ਇਹ ਸਕੀਮ ਪੈੱਨਸ਼ਨ ਦੇ ਨਾਲ ਸ਼ੁਰੂ ਕੀਤੀ ਹੈ।
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ
ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ