Home / ਤਾਜ਼ਾ ਖ਼ਬਰਾਂ / ਮੌ-ਤ ਪਿੱਛੋ ਸਵਰਗਾਂ ਤੋਂ ਵਾਪਿਸ ਗੁਰਵਿੰਦਰ ਬਾਬੇ ਕੋਲ ਆਇਆ ਦੀਪ ਸਿੱਧੂ !

ਮੌ-ਤ ਪਿੱਛੋ ਸਵਰਗਾਂ ਤੋਂ ਵਾਪਿਸ ਗੁਰਵਿੰਦਰ ਬਾਬੇ ਕੋਲ ਆਇਆ ਦੀਪ ਸਿੱਧੂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਇਸ ਵੀਡੀਓ ਚ

ਦੇਖਿਆ ਜਾ ਸਕਦਾ ਹੈ ਕਿ ਗੁਰਿੰਦਰ ਬਾਬੇ ਨੇ ਕਿਹਾ ਕਿ ਰਾਤ ਮੈਨੂੰ ਦੀਪ ਸਿੱਧੂ ਮਿਲਣ ਆਏ ਅਤੇ ਉਨ੍ਹਾਂ ਨੇ ਮੋਰਚੇ ਖੋਲ੍ਹਣ ਦਾ ਆਦੇਸ਼ ਮੈਨੂੰ ਦੇ ਦਿੱਤਾ ਹੈ ਉਨ੍ਹਾਂ ਨੇ ਕਿਹਾ ਕਿ ਜੋ ਕਸ਼ਮੀਰ ਫਾਈਲ ਦਾ ਡਾਇਰੈਕਟਰ ਹੈ ਉਸ ਨੇ ਸੰਤ ਭਿੰਡਰਾਂਵਾਲੇ ਨੂੰ ਇਕ ਬਲਾ-ਤਕਾ-ਰ ਅਤੇ ਹੋਰ ਬਹੁਤ ਹੀ ਜ਼ਿਆਦਾ ਕੁੱਝ ਕਿਹਾ ਹੈ।

ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਬੇਨਤੀ ਕੀਤੀ ਅਤੇ ਇਨ੍ਹਾਂ ਦੇ ਵਿਰੁੱ ਧ ਕਾਰਵਾਈ ਕੀਤੀ ਜਾਵੇ ਜੋ ਕਿ ਸਿੱਖ ਕੌਮ ਦਾ ਹੁਣ ਹਿਰਦਾ ਵਲੂੰਧ ਰਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅਕਾਲ ਤਖ਼ਤ ਦੇ ਜਥੇਦਾਰ ਭਿੰਡਰਾਂਵਾਲੇ ਨੂੰ ਬਲਾ-ਤਕਾ-ਰੀ ਮੰਨਦਾ ਹੈ ਤਾਂ ਸਿੱਖ ਕੌਮ ਹੀ ਜਿਊਂਦੀ ਹੈ ਉਸ ਬ ਦਲਾ ਜ਼ਰੂਰ ਲਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਹੁਣ ਆਪਾਂ ਨਾ ਹੋਸ਼ ਸੰਭਾਲੀ ਤਾਂ ਆਪਾਂ ਇੱਕ ਦਿਨ ਬਰਬਾ ਦ ਹੋ ਜਾਣਾ ਹੈ ਅਤੇ ਆਪਣਾ ਸਾਰਾ ਕੁਝ ਖਤ ਮ ਹੋ ਜਾਣਾ ਹੈ। ਇਹ ਹਰ ਰੋਜ ਆਪਾ ਨੂੰ ਖਤ ਮ ਕਰਨਾ ਚਾਉਂਦੇ ਹਨ । ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਜੇ ਆਹ ਕੰਮ ਨਾ ਹੁੰਦਾ ਤਾਂ ਬਚ ਸਕਦੀ ਸੀ ਬੱਚੇ Hrithik ਦੀ ਜਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.