Home / news / ਸਰਪੰਚ ਨੇ ਕਰ ਦਿੱਤਾ ਵੱਡਾ ਕੰਮ, ਦੇਖ ਗੁੱਜਰ ਵੀ ਹੋਏ ਹੈਰਾਨ !

ਸਰਪੰਚ ਨੇ ਕਰ ਦਿੱਤਾ ਵੱਡਾ ਕੰਮ, ਦੇਖ ਗੁੱਜਰ ਵੀ ਹੋਏ ਹੈਰਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿਚ ਸੁਣਿਆ

ਜਾ ਸਕਦਾ ਹੈ ਕਿ ਕੁਝ ਨੌਜਵਾਨ ਘਰ ਦੇ ਵਿੱਚੋਂ ਸਾਰਾ ਗੋਹਾ ਕੂੜਾ ਇਕੱਠਾ ਕਰ ਰਹੇ ਹਨ ਕਿਉਂਕਿ ਕੁਝ ਦਿਨ ਪਹਿਲਾਂ ਗੁੱਜਰਾਂ ਦੇ ਵੱਲੋਂ ਕੁਝ ਪਰਿਵਾਰਾਂ ਦੇ ਉੱਪਰ ਹਮ ਲਾ ਕੀਤਾ ਗਿਆ। ਜਿਸ ਕਰਕੇ ਉਹ ਬਹੁਤ ਸਾਰੇ ਪਰਿਵਾਰ ਪਿੰਡ ਛੱਡ ਕੇ ਚਲੇ ਗਏ ਹਨ ਅਤੇ ਉਨ੍ਹਾਂ ਦੇ ਘਰਾਂ ਵਿੱਚ ਪਸ਼ੂ ਭੁੱਖੇ ਸਨ ਅਤੇ ਉਨ੍ਹਾਂ ਦੇ ਘਰ ਵਿਚ ਕੋਈ ਕੰਮ ਕਰਨ ਵਾਲਾ ਨਹੀਂ ਸੀ।

ਇਸ ਤੋਂ ਬਾਅਦ ਬਹੁਤ ਸਾਰੇ ਨੌਜਵਾਨਾਂ ਨੇ ਅੱਗੇ ਆ ਕੇ ਸਾਫ ਸਫਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਵਿੱਚ ਬਹੁਤ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਗੁੱਜਰਾਂ ਦੇ ਵਲੋਂ ਘਰਾਂ ਅੱਗੇ ਆ ਕੇ ਥਾਪੀਆਂ ਮਾਰੀਆਂ ਗਈਆਂ ਹਨ ਤੇ ਗੋ-ਲੀਆਂ ਵੀ ਚਲਾਈਆਂ ਗਈਆਂ ਹਨ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਗੁੱਜਰਾਂ ਵੱਲੋਂ ਜਿਸ ਪਰਿਵਾਰ ਤੇ ਉਦੋਂ ਹ ਮਲਾ

ਕੀਤਾ ਗਿਆ ਹੈ ਉਸ ਪਰਿਵਾਰ ਦੇ ਦੋ ਮੁੰਡਿਆਂ ਨੂੰ ਹੀ ਗ੍ਰਿਫ਼ਤਾ-ਰ ਕਰ ਲਿਆ ਗਿਆ ਹੈ। ਉਹਨਾਂ ਉਪਰ ਪਰਚਾ ਕਰ ਦਿੱਤਾ ਗਿਆ ਜੋ ਕਿ ਇਕ ਬਹੁਤ ਹੀ ਜ਼ਿਆਦਾ ਗਲਤ ਗੱਲ ਹੈ। ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਜੋ ਘਰ ਛੱਡ ਕੇ ਚਲੇ ਗਏ ਹਨ ਉਨ੍ਹਾਂ ਦੇ ਘਰਾਂ ਦੀ ਸ ਫ਼ਾਈ ਕੀਤੀ ਜਾਰੀ ਹੈ ਤੇ ਉਨ੍ਹਾਂ ਦੇ ਪਸ਼ੂਆਂ ਦੀ ਦੇਖ ਭਾਲ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿਹਤ ਮੰਤਰੀ ਹੋਇਆ ਦੋ-ਸ਼ੀ, ਕਰ ਲਿਆ ਗ੍ਰਿਫ-ਤਾਰ, ਓਧਰੋਂ ਮੁਸੇਵਾਲਾ ਨੇ ਵੀ ਠੋਕਤਾ ਬਿਆਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.